ਅਲ-ਅਨਫਾਲ · 4/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
أُولَٰئِكَ هُمُ الْمُؤْمِنُونَ حَقًّا ۚ لَّهُمْ دَرَجَاتٌ عِندَ رَبِّهِمْ وَمَغْفِرَةٌ وَرِزْقٌ كَرِيمٌ ۝٤
Ulaaa`ika humul mu`minoona haqqaa; lahum darajaatun `inda Rabbihim wa magh firatunw wa rizqun kareem
📖 ਪੰਜਾਬੀ ਵਿੱਚ
4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਅਨਫਾਲ

2إِنَّمَا الْمُؤْمِنُونَ الَّذِينَ إِذَا ذُكِرَ اللَّهُ وَجِلَتْ قُلُوبُهُمْ وَإِذَا تُلِيَتْ عَلَيْهِمْ آيَاتُهُ زَادَتْهُمْ إِيمَانًا وَعَلَىٰ رَبِّهِمْ يَتَوَكَّلُونَ
2਼ (ਸੱਚੇ) ਈਮਾਨ ਵਾਲੇ ਤਾਂ ਉਹ ਲੋਕ ਹਨ ਕਿ ਜਦੋਂ ਉਹ ਅੱਲਾਹ ਦਾ ਜ਼ਿਕਰ ਸੁਣਦੇ ਹਨ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ ਅਤੇ ਜਦੋਂ ਉਹਨਾਂ ਨੂੰ ਅੱਲਾਹ ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਇਤਾਂ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੰਦੀਆਂ ਹਨ। ਉਹਨਾਂ ਦਾ ਭਰੋਸਾ ਆਪਣੇ ਪਾਲਣਹਾਰ ’ਤੇ ਹੀ ਹੈ।
3الَّذِينَ يُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਜਿਹੜੇ ਲੋਕ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਰਿਜ਼ਕ (ਧਨ-ਪਦਾਰਥ) ਅਸੀਂ ਉਹਨਾਂ ਨੂੰ ਦੇ ਛੱਡਿਆ ਹੈ ਉਸ ਵਿੱਚੋਂ (ਅੱਲਾਹ ਦੇ ਰਾਹ ਵਿਚ) ਖ਼ਰਚ ਕਰਦੇ ਹਨ।
4أُولَٰئِكَ هُمُ الْمُؤْمِنُونَ حَقًّا ۚ لَّهُمْ دَرَجَاتٌ عِندَ رَبِّهِمْ وَمَغْفِرَةٌ وَرِزْقٌ كَرِيمٌ
4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।
5كَمَا أَخْرَجَكَ رَبُّكَ مِن بَيْتِكَ بِالْحَقِّ وَإِنَّ فَرِيقًا مِّنَ الْمُؤْمِنِينَ لَكَارِهُونَ
5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।
6يُجَادِلُونَكَ فِي الْحَقِّ بَعْدَمَا تَبَيَّنَ كَأَنَّمَا يُسَاقُونَ إِلَى الْمَوْتِ وَهُمْ يَنظُرُونَ
6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
4ਆਇਤ

ਅਨੁਵਾਦ — ਅਲ-ਅਨਫਾਲ 4

ਸੂਰਾ ਅਲ-ਅਨਫਾਲ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ…

ਸੂਰਾ ਆਇਤ 4/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers