ਅਲ-ਅਨਫਾਲ · 49/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
إِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ غَرَّ هَٰؤُلَاءِ دِينُهُمْ ۗ وَمَن يَتَوَكَّلْ عَلَى اللَّهِ فَإِنَّ اللَّهَ عَزِيزٌ حَكِيمٌ ۝٤٩
Iz yaqoolul munaafiqoona wallazeena fee quloobihim maradun gharra haaa`ulaaa`i deenuhum; wa mai yatawakkal `alal laahi fa innal laaha `azee zun Hakeem
📖 ਪੰਜਾਬੀ ਵਿੱਚ
49਼ ਜਦ ਕਿ ਮੁਨਾਫ਼ਿਕ ਅਤੇ ਉਹ ਲੋਕ, ਜਿਨ੍ਹਾਂ ਦੇ ਦਿਲਾਂ ਵਿਚ (ਘਮੰਡ ਦਾ) ਰੋਗ ਸੀ, ਇਹ ਕਹਿ ਰਹੇ ਸਨ ਕਿ ਇਹਨਾਂ (ਮੁਸਲਮਾਨਾਂ) ਨੂੰ ਤਾਂ ਇਹਨਾਂ ਦੇ ਦੀਨ (ਇਸਲਾਮ) ਨੇ ਧੋਖੇ ਵਿਚ ਪਾ ਰੱਖਿਆ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਉੱਤੇ ਭਰੋਸਾਂ ਕਰੇਗਾ (ਉਹੀਓ ਸਫ਼ਲ ਹੋਵੇਗਾ)। ਬੇਸ਼ੱਕ ਜ਼ੋਰਾਵਰ ਤੇ ਹਿਕਮਤਾਂ ਵਾਲਾ (ਅੱਲਾਹ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਅਨਫਾਲ

47وَلَا تَكُونُوا كَالَّذِينَ خَرَجُوا مِن دِيَارِهِم بَطَرًا وَرِئَاءَ النَّاسِ وَيَصُدُّونَ عَن سَبِيلِ اللَّهِ ۚ وَاللَّهُ بِمَا يَعْمَلُونَ مُحِيطٌ
47਼ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਘਮੰਡ ਕਰਦੇ ਹੋਏ ਅਤੇ ਲੋਕਾਂ ਨੂੰ ਆਪਣੀ ਵਡਿਆਈ ਵਿਖਾਉਂਦੇ ਹੋਏ ਘਰਾਂ ਤੋਂ (ਲੜਾਈ ਲਈ) ਨਿਕਲੇ (ਲੋਕਾਂ ਨੂੰ) ਅੱਲਾਹ ਦੇ ਰਸਤੇ ਚੱਲਣ ਤੋਂ ਰੋਕਦੇ ਸਨ, ਜੋ ਕੁੱਝ ਉਹ ਕਰ ਰਹੇ ਹਨ ਅੱਲਾਹ ਨੇ ਉਹ ਸਭ (ਗਿਆਨ ਦੇ) ਘੇਰੇ ਵਿਚ ਲਿਆ ਹੋਇਆ ਹੈ।
48وَإِذْ زَيَّنَ لَهُمُ الشَّيْطَانُ أَعْمَالَهُمْ وَقَالَ لَا غَالِبَ لَكُمُ الْيَوْمَ مِنَ النَّاسِ وَإِنِّي جَارٌ لَّكُمْ ۖ فَلَمَّا تَرَاءَتِ الْفِئَتَانِ نَكَصَ عَلَىٰ عَقِبَيْهِ وَقَالَ إِنِّي بَرِيءٌ مِّنكُمْ إِنِّي أَرَىٰ مَا لَا تَرَوْنَ إِنِّي أَخَافُ اللَّهَ ۚ وَاللَّهُ شَدِيدُ الْعِقَابِ
48਼ ਯਾਦ ਕਰੋ, ਜਦੋਂ ਸ਼ੈਤਾਨ ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਨੂੰ ਸੋਹਣੀਆਂ ਕਰਕੇ ਵਿਖਾ ਰਿਹਾ ਸੀ ਅਤੇ ਕਹਿ ਰਿਹਾ ਸੀ ਕਿ ਅੱਜ ਤੁਹਾਡੇ ’ਤੇ ਕੋਈ ਵੀ ਜਿੱਤ ਪ੍ਰਾਪਤ ਨਹੀਂ ਕਰ ਸਕਦਾ, ਮੈਂ ਆਪ ਤੁਹਾਡਾ ਹਿਮਾਇਤੀ ਹਾਂ, ਪਰ ਜਦੋਂ ਦੋਵੇਂ ਫ਼ੌਜਾਂ ਦਾ ਸਾਹਮਣਾ ਹੋਇਆ ਤਾਂ ਉਹ (ਸ਼ੈਤਾਨ) ਪਿਛਲੇ ਪੈਰੀਂ ਮੁੜ ਗਿਆ ਅਤੇ ਆਖਣ ਲੱਗਿਆ ਕਿ ਮੇਰਾ ਤੇ ਤੁਹਾਡਾ ਕੋਈ ਸਾਥ ਨਹੀਂ। ਬੇਸ਼ੱਕ ਮੈਂ ਉਹ (ਫ਼ਰਿਸ਼ਤੇ) ਵੇਖ ਰਿਹਾ ਹਾਂ ਜੋ ਤੁਸੀਂ ਨਹੀਂ ਵੇਖ ਰਹੇ। ਮੈਂ ਅੱਲਾਹ ਤੋਂ ਡਰਦਾ ਹਾਂ ਅੱਲਾਹ ਸਖ਼ਤ ਅਜ਼ਾਬ ਦੇਣ ਵਾਲਾ ਹੈ।
49إِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ غَرَّ هَٰؤُلَاءِ دِينُهُمْ ۗ وَمَن يَتَوَكَّلْ عَلَى اللَّهِ فَإِنَّ اللَّهَ عَزِيزٌ حَكِيمٌ
49਼ ਜਦ ਕਿ ਮੁਨਾਫ਼ਿਕ ਅਤੇ ਉਹ ਲੋਕ, ਜਿਨ੍ਹਾਂ ਦੇ ਦਿਲਾਂ ਵਿਚ (ਘਮੰਡ ਦਾ) ਰੋਗ ਸੀ, ਇਹ ਕਹਿ ਰਹੇ ਸਨ ਕਿ ਇਹਨਾਂ (ਮੁਸਲਮਾਨਾਂ) ਨੂੰ ਤਾਂ ਇਹਨਾਂ ਦੇ ਦੀਨ (ਇਸਲਾਮ) ਨੇ ਧੋਖੇ ਵਿਚ ਪਾ ਰੱਖਿਆ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਉੱਤੇ ਭਰੋਸਾਂ ਕਰੇਗਾ (ਉਹੀਓ ਸਫ਼ਲ ਹੋਵੇਗਾ)। ਬੇਸ਼ੱਕ ਜ਼ੋਰਾਵਰ ਤੇ ਹਿਕਮਤਾਂ ਵਾਲਾ (ਅੱਲਾਹ) ਹੈ।
50وَلَوْ تَرَىٰ إِذْ يَتَوَفَّى الَّذِينَ كَفَرُوا ۙ الْمَلَائِكَةُ يَضْرِبُونَ وُجُوهَهُمْ وَأَدْبَارَهُمْ وَذُوقُوا عَذَابَ الْحَرِيقِ
50਼ (ਹੇ ਨਬੀ!) ਕਾਸ਼ ਤੁਸੀਂ ਵੇਖਦੇ ਜਦੋਂ ਫ਼ਰਿਸ਼ਤੇ ਕਾਫ਼ਿਰਾਂ ਦੀਆਂ ਰੂਹਾਂ ਕਬਜ਼ੇ ਵਿਚ ਕਰਦੇ ਹਨ, ਉਹ ਉਹਨਾਂ ਦੇ ਮੂੰਹਾਂ ਤੇ ਪਿੱਠਾਂ ’ਤੇ ਮਾਰਦੇ ਹਨ ਅਤੇ ਆਖਦੇ ਹਨ ਕਿ ਹੁਣ ਤੁਸੀਂ ਨਰਕ ਦੀ ਅੱਗ ਵਿਚ ਸੜਣ ਵਾਲਾ ਅਜ਼ਾਬ ਭੋਗੋ।
51ذَٰلِكَ بِمَا قَدَّمَتْ أَيْدِيكُمْ وَأَنَّ اللَّهَ لَيْسَ بِظَلَّامٍ لِّلْعَبِيدِ
51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
49ਆਇਤ

ਅਨੁਵਾਦ — ਅਲ-ਅਨਫਾਲ 49

ਸੂਰਾ ਅਲ-ਅਨਫਾਲ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਜਦ ਕਿ ਮੁਨਾਫ਼ਿਕ ਅਤੇ ਉਹ ਲੋਕ, ਜਿਨ੍ਹਾਂ ਦੇ ਦਿਲਾਂ…

ਸੂਰਾ ਆਇਤ 49/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers