ਅਲ-ਅਨਫਾਲ · 5/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
كَمَا أَخْرَجَكَ رَبُّكَ مِن بَيْتِكَ بِالْحَقِّ وَإِنَّ فَرِيقًا مِّنَ الْمُؤْمِنِينَ لَكَارِهُونَ ۝٥
Kaamaaa akhrajaka Rabbuka mim baitika bilhaqq; wa inna fareeqam minal mu`mineena lakaarihoon
📖 ਪੰਜਾਬੀ ਵਿੱਚ
5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਅਨਫਾਲ

3الَّذِينَ يُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਜਿਹੜੇ ਲੋਕ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਰਿਜ਼ਕ (ਧਨ-ਪਦਾਰਥ) ਅਸੀਂ ਉਹਨਾਂ ਨੂੰ ਦੇ ਛੱਡਿਆ ਹੈ ਉਸ ਵਿੱਚੋਂ (ਅੱਲਾਹ ਦੇ ਰਾਹ ਵਿਚ) ਖ਼ਰਚ ਕਰਦੇ ਹਨ।
4أُولَٰئِكَ هُمُ الْمُؤْمِنُونَ حَقًّا ۚ لَّهُمْ دَرَجَاتٌ عِندَ رَبِّهِمْ وَمَغْفِرَةٌ وَرِزْقٌ كَرِيمٌ
4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।
5كَمَا أَخْرَجَكَ رَبُّكَ مِن بَيْتِكَ بِالْحَقِّ وَإِنَّ فَرِيقًا مِّنَ الْمُؤْمِنِينَ لَكَارِهُونَ
5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।
6يُجَادِلُونَكَ فِي الْحَقِّ بَعْدَمَا تَبَيَّنَ كَأَنَّمَا يُسَاقُونَ إِلَى الْمَوْتِ وَهُمْ يَنظُرُونَ
6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।
7وَإِذْ يَعِدُكُمُ اللَّهُ إِحْدَى الطَّائِفَتَيْنِ أَنَّهَا لَكُمْ وَتَوَدُّونَ أَنَّ غَيْرَ ذَاتِ الشَّوْكَةِ تَكُونُ لَكُمْ وَيُرِيدُ اللَّهُ أَن يُحِقَّ الْحَقَّ بِكَلِمَاتِهِ وَيَقْطَعَ دَابِرَ الْكَافِرِينَ
7਼ (ਹੇ ਈਮਾਨ ਵਾਲਿਓ! ਯਾਦ ਕਰੋ) ਜਦੋਂ ਅੱਲਾਹ ਤੁਹਾਡੇ ਨਾਲ (ਕਾਫ਼ਿਰਾਂ ਦੀਆਂ) ਦੋਵਾਂ ਟੋਲੀਆਂ ਵਿੱਚੋਂ ਇਕ ਦੇ ਮਿਲਣ ਦਾ ਵਾਅਦਾ ਕਰ ਰਿਹਾ ਸੀ ਕਿ ਇਹ ਬੇਸ਼ਕ ਤੁਹਾਡੇ ਲਈ ਹੈ, ਪਰ ਤੁਸੀਂ ਇਹ ਚਾਹੁੰਦੇ ਸੀ ਕਿ ਬਿਨਾਂ ਹਥਿਆਰੋਂ ਟੋਲੀ (ਤਜਾਰਤੀ ਕਾਫ਼ਲਾ) ਹੀ ਤੁਹਾਡੇ ਹੱਥ ਆਵੇ ਜਦ ਕਿ ਅੱਲਾਹ ਇਹ ਚਾਹੁੰਦਾ ਸੀ ਕਿ ਉਹ ਆਪਣੇ ਫ਼ਰਮਾਨਾਂ ਦੁਆਰਾ ਹੱਕ ਨੂੰ ਸੱਚ ਸਿੱਧ ਕਰ ਵਿਖਾਵੇ ਅਤੇ ਕਾਫ਼ਿਰਾਂ ਦੀ ਜੜ੍ਹ ਵੱਡ ਸੁੱਟੇ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
5ਆਇਤ

ਅਨੁਵਾਦ — ਅਲ-ਅਨਫਾਲ 5

ਸੂਰਾ ਅਲ-ਅਨਫਾਲ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ)…

ਸੂਰਾ ਆਇਤ 5/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers