ਅਲ-ਅਨਫਾਲ · 50/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَلَوْ تَرَىٰ إِذْ يَتَوَفَّى الَّذِينَ كَفَرُوا ۙ الْمَلَائِكَةُ يَضْرِبُونَ وُجُوهَهُمْ وَأَدْبَارَهُمْ وَذُوقُوا عَذَابَ الْحَرِيقِ ۝٥٠
Wa law taraaa iz yatawaf fal lazeena kafarul malaaa`ikatu yadriboona wujoohahum wa adbaarahum wa zooqoo `azaabal hareeq
📖 ਪੰਜਾਬੀ ਵਿੱਚ
50਼ (ਹੇ ਨਬੀ!) ਕਾਸ਼ ਤੁਸੀਂ ਵੇਖਦੇ ਜਦੋਂ ਫ਼ਰਿਸ਼ਤੇ ਕਾਫ਼ਿਰਾਂ ਦੀਆਂ ਰੂਹਾਂ ਕਬਜ਼ੇ ਵਿਚ ਕਰਦੇ ਹਨ, ਉਹ ਉਹਨਾਂ ਦੇ ਮੂੰਹਾਂ ਤੇ ਪਿੱਠਾਂ ’ਤੇ ਮਾਰਦੇ ਹਨ ਅਤੇ ਆਖਦੇ ਹਨ ਕਿ ਹੁਣ ਤੁਸੀਂ ਨਰਕ ਦੀ ਅੱਗ ਵਿਚ ਸੜਣ ਵਾਲਾ ਅਜ਼ਾਬ ਭੋਗੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਅਨਫਾਲ

48وَإِذْ زَيَّنَ لَهُمُ الشَّيْطَانُ أَعْمَالَهُمْ وَقَالَ لَا غَالِبَ لَكُمُ الْيَوْمَ مِنَ النَّاسِ وَإِنِّي جَارٌ لَّكُمْ ۖ فَلَمَّا تَرَاءَتِ الْفِئَتَانِ نَكَصَ عَلَىٰ عَقِبَيْهِ وَقَالَ إِنِّي بَرِيءٌ مِّنكُمْ إِنِّي أَرَىٰ مَا لَا تَرَوْنَ إِنِّي أَخَافُ اللَّهَ ۚ وَاللَّهُ شَدِيدُ الْعِقَابِ
48਼ ਯਾਦ ਕਰੋ, ਜਦੋਂ ਸ਼ੈਤਾਨ ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਨੂੰ ਸੋਹਣੀਆਂ ਕਰਕੇ ਵਿਖਾ ਰਿਹਾ ਸੀ ਅਤੇ ਕਹਿ ਰਿਹਾ ਸੀ ਕਿ ਅੱਜ ਤੁਹਾਡੇ ’ਤੇ ਕੋਈ ਵੀ ਜਿੱਤ ਪ੍ਰਾਪਤ ਨਹੀਂ ਕਰ ਸਕਦਾ, ਮੈਂ ਆਪ ਤੁਹਾਡਾ ਹਿਮਾਇਤੀ ਹਾਂ, ਪਰ ਜਦੋਂ ਦੋਵੇਂ ਫ਼ੌਜਾਂ ਦਾ ਸਾਹਮਣਾ ਹੋਇਆ ਤਾਂ ਉਹ (ਸ਼ੈਤਾਨ) ਪਿਛਲੇ ਪੈਰੀਂ ਮੁੜ ਗਿਆ ਅਤੇ ਆਖਣ ਲੱਗਿਆ ਕਿ ਮੇਰਾ ਤੇ ਤੁਹਾਡਾ ਕੋਈ ਸਾਥ ਨਹੀਂ। ਬੇਸ਼ੱਕ ਮੈਂ ਉਹ (ਫ਼ਰਿਸ਼ਤੇ) ਵੇਖ ਰਿਹਾ ਹਾਂ ਜੋ ਤੁਸੀਂ ਨਹੀਂ ਵੇਖ ਰਹੇ। ਮੈਂ ਅੱਲਾਹ ਤੋਂ ਡਰਦਾ ਹਾਂ ਅੱਲਾਹ ਸਖ਼ਤ ਅਜ਼ਾਬ ਦੇਣ ਵਾਲਾ ਹੈ।
49إِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ غَرَّ هَٰؤُلَاءِ دِينُهُمْ ۗ وَمَن يَتَوَكَّلْ عَلَى اللَّهِ فَإِنَّ اللَّهَ عَزِيزٌ حَكِيمٌ
49਼ ਜਦ ਕਿ ਮੁਨਾਫ਼ਿਕ ਅਤੇ ਉਹ ਲੋਕ, ਜਿਨ੍ਹਾਂ ਦੇ ਦਿਲਾਂ ਵਿਚ (ਘਮੰਡ ਦਾ) ਰੋਗ ਸੀ, ਇਹ ਕਹਿ ਰਹੇ ਸਨ ਕਿ ਇਹਨਾਂ (ਮੁਸਲਮਾਨਾਂ) ਨੂੰ ਤਾਂ ਇਹਨਾਂ ਦੇ ਦੀਨ (ਇਸਲਾਮ) ਨੇ ਧੋਖੇ ਵਿਚ ਪਾ ਰੱਖਿਆ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਉੱਤੇ ਭਰੋਸਾਂ ਕਰੇਗਾ (ਉਹੀਓ ਸਫ਼ਲ ਹੋਵੇਗਾ)। ਬੇਸ਼ੱਕ ਜ਼ੋਰਾਵਰ ਤੇ ਹਿਕਮਤਾਂ ਵਾਲਾ (ਅੱਲਾਹ) ਹੈ।
50وَلَوْ تَرَىٰ إِذْ يَتَوَفَّى الَّذِينَ كَفَرُوا ۙ الْمَلَائِكَةُ يَضْرِبُونَ وُجُوهَهُمْ وَأَدْبَارَهُمْ وَذُوقُوا عَذَابَ الْحَرِيقِ
50਼ (ਹੇ ਨਬੀ!) ਕਾਸ਼ ਤੁਸੀਂ ਵੇਖਦੇ ਜਦੋਂ ਫ਼ਰਿਸ਼ਤੇ ਕਾਫ਼ਿਰਾਂ ਦੀਆਂ ਰੂਹਾਂ ਕਬਜ਼ੇ ਵਿਚ ਕਰਦੇ ਹਨ, ਉਹ ਉਹਨਾਂ ਦੇ ਮੂੰਹਾਂ ਤੇ ਪਿੱਠਾਂ ’ਤੇ ਮਾਰਦੇ ਹਨ ਅਤੇ ਆਖਦੇ ਹਨ ਕਿ ਹੁਣ ਤੁਸੀਂ ਨਰਕ ਦੀ ਅੱਗ ਵਿਚ ਸੜਣ ਵਾਲਾ ਅਜ਼ਾਬ ਭੋਗੋ।
51ذَٰلِكَ بِمَا قَدَّمَتْ أَيْدِيكُمْ وَأَنَّ اللَّهَ لَيْسَ بِظَلَّامٍ لِّلْعَبِيدِ
51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।
52كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَفَرُوا بِآيَاتِ اللَّهِ فَأَخَذَهُمُ اللَّهُ بِذُنُوبِهِمْ ۗ إِنَّ اللَّهَ قَوِيٌّ شَدِيدُ الْعِقَابِ
52਼ ਇਹਨਾਂ (ਮੱਕੇ ਵਾਲਿਆਂ) ਦਾ ਵਤੀਰਾ ਵੀ ਉਹਨਾਂ ਵਾਂਗ ਹੀ ਹੈ ਜਿਹੜਾ ਇਹਨਾਂ ਤੋਂ ਪਹਿਲਾਂ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਸੀ। ਉਹਨਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਤਾਂ ਅੱਲਾਹ ਨੇ ਉਹਨਾਂ ਦੇ ਗੁਨਾਹਾਂ ਕਾਰਨ ਉਹਨਾਂ ਨੂੰ ਫੜ ਲਿਆ। ਬੇਸ਼ੱਕ ਅੱਲਾਹ ਬਹੁਤ ਹੀ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
50ਆਇਤ

ਅਨੁਵਾਦ — ਅਲ-ਅਨਫਾਲ 50

ਸੂਰਾ ਅਲ-ਅਨਫਾਲ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਹੇ ਨਬੀ!) ਕਾਸ਼ ਤੁਸੀਂ ਵੇਖਦੇ ਜਦੋਂ ਫ਼ਰਿਸ਼ਤੇ ਕਾਫ਼ਿਰਾਂ ਦੀਆਂ…

ਸੂਰਾ ਆਇਤ 50/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers