ਅਲ-ਅਨਫਾਲ · 51/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
ذَٰلِكَ بِمَا قَدَّمَتْ أَيْدِيكُمْ وَأَنَّ اللَّهَ لَيْسَ بِظَلَّامٍ لِّلْعَبِيدِ ۝٥١
Zaalika bimaa qaddamat aideekum wa anal laaha laisa bizallaamil lil `abeed
📖 ਪੰਜਾਬੀ ਵਿੱਚ
51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਲ-ਅਨਫਾਲ

49إِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ غَرَّ هَٰؤُلَاءِ دِينُهُمْ ۗ وَمَن يَتَوَكَّلْ عَلَى اللَّهِ فَإِنَّ اللَّهَ عَزِيزٌ حَكِيمٌ
49਼ ਜਦ ਕਿ ਮੁਨਾਫ਼ਿਕ ਅਤੇ ਉਹ ਲੋਕ, ਜਿਨ੍ਹਾਂ ਦੇ ਦਿਲਾਂ ਵਿਚ (ਘਮੰਡ ਦਾ) ਰੋਗ ਸੀ, ਇਹ ਕਹਿ ਰਹੇ ਸਨ ਕਿ ਇਹਨਾਂ (ਮੁਸਲਮਾਨਾਂ) ਨੂੰ ਤਾਂ ਇਹਨਾਂ ਦੇ ਦੀਨ (ਇਸਲਾਮ) ਨੇ ਧੋਖੇ ਵਿਚ ਪਾ ਰੱਖਿਆ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਉੱਤੇ ਭਰੋਸਾਂ ਕਰੇਗਾ (ਉਹੀਓ ਸਫ਼ਲ ਹੋਵੇਗਾ)। ਬੇਸ਼ੱਕ ਜ਼ੋਰਾਵਰ ਤੇ ਹਿਕਮਤਾਂ ਵਾਲਾ (ਅੱਲਾਹ) ਹੈ।
50وَلَوْ تَرَىٰ إِذْ يَتَوَفَّى الَّذِينَ كَفَرُوا ۙ الْمَلَائِكَةُ يَضْرِبُونَ وُجُوهَهُمْ وَأَدْبَارَهُمْ وَذُوقُوا عَذَابَ الْحَرِيقِ
50਼ (ਹੇ ਨਬੀ!) ਕਾਸ਼ ਤੁਸੀਂ ਵੇਖਦੇ ਜਦੋਂ ਫ਼ਰਿਸ਼ਤੇ ਕਾਫ਼ਿਰਾਂ ਦੀਆਂ ਰੂਹਾਂ ਕਬਜ਼ੇ ਵਿਚ ਕਰਦੇ ਹਨ, ਉਹ ਉਹਨਾਂ ਦੇ ਮੂੰਹਾਂ ਤੇ ਪਿੱਠਾਂ ’ਤੇ ਮਾਰਦੇ ਹਨ ਅਤੇ ਆਖਦੇ ਹਨ ਕਿ ਹੁਣ ਤੁਸੀਂ ਨਰਕ ਦੀ ਅੱਗ ਵਿਚ ਸੜਣ ਵਾਲਾ ਅਜ਼ਾਬ ਭੋਗੋ।
51ذَٰلِكَ بِمَا قَدَّمَتْ أَيْدِيكُمْ وَأَنَّ اللَّهَ لَيْسَ بِظَلَّامٍ لِّلْعَبِيدِ
51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।
52كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَفَرُوا بِآيَاتِ اللَّهِ فَأَخَذَهُمُ اللَّهُ بِذُنُوبِهِمْ ۗ إِنَّ اللَّهَ قَوِيٌّ شَدِيدُ الْعِقَابِ
52਼ ਇਹਨਾਂ (ਮੱਕੇ ਵਾਲਿਆਂ) ਦਾ ਵਤੀਰਾ ਵੀ ਉਹਨਾਂ ਵਾਂਗ ਹੀ ਹੈ ਜਿਹੜਾ ਇਹਨਾਂ ਤੋਂ ਪਹਿਲਾਂ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਸੀ। ਉਹਨਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਤਾਂ ਅੱਲਾਹ ਨੇ ਉਹਨਾਂ ਦੇ ਗੁਨਾਹਾਂ ਕਾਰਨ ਉਹਨਾਂ ਨੂੰ ਫੜ ਲਿਆ। ਬੇਸ਼ੱਕ ਅੱਲਾਹ ਬਹੁਤ ਹੀ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
53ذَٰلِكَ بِأَنَّ اللَّهَ لَمْ يَكُ مُغَيِّرًا نِّعْمَةً أَنْعَمَهَا عَلَىٰ قَوْمٍ حَتَّىٰ يُغَيِّرُوا مَا بِأَنفُسِهِمْ ۙ وَأَنَّ اللَّهَ سَمِيعٌ عَلِيمٌ
53਼ ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ ਉਹ ਕਿਸੇ ਕੌਮ ਨੂੰ ਕੋਈ ਨਿਅਮਤ ਬਖ਼ਸ਼ੇ ਫੇਰ ਉਸ ਨੂੰ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਕਿ ਉਹ (ਕੌਮ) ਆਪੇ ਆਪਣੇ ਦਿਲਾਂ ਦੀ ਹਾਲਤ ਨੂੰ ਨਹੀਂ ਬਦਲਦੀ। ਬੇਸ਼ੱਕ ਅੱਲਾਹ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
51ਆਇਤ

ਅਨੁਵਾਦ — ਅਲ-ਅਨਫਾਲ 51

ਸੂਰਾ ਅਲ-ਅਨਫਾਲ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ…

ਸੂਰਾ ਆਇਤ 51/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers