ਅਲ-ਅਨਫਾਲ · 53/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
ذَٰلِكَ بِأَنَّ اللَّهَ لَمْ يَكُ مُغَيِّرًا نِّعْمَةً أَنْعَمَهَا عَلَىٰ قَوْمٍ حَتَّىٰ يُغَيِّرُوا مَا بِأَنفُسِهِمْ ۙ وَأَنَّ اللَّهَ سَمِيعٌ عَلِيمٌ ۝٥٣
Zaalika bi annal laaha lam yaku mughaiyiran ni matan an`amahaa `alaa qawmin hattaa yughaiyiroo maa bianfusihim wa annallaaha samee un `Aleem
📖 ਪੰਜਾਬੀ ਵਿੱਚ
53਼ ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ ਉਹ ਕਿਸੇ ਕੌਮ ਨੂੰ ਕੋਈ ਨਿਅਮਤ ਬਖ਼ਸ਼ੇ ਫੇਰ ਉਸ ਨੂੰ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਕਿ ਉਹ (ਕੌਮ) ਆਪੇ ਆਪਣੇ ਦਿਲਾਂ ਦੀ ਹਾਲਤ ਨੂੰ ਨਹੀਂ ਬਦਲਦੀ। ਬੇਸ਼ੱਕ ਅੱਲਾਹ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਅਨਫਾਲ

51ذَٰلِكَ بِمَا قَدَّمَتْ أَيْدِيكُمْ وَأَنَّ اللَّهَ لَيْسَ بِظَلَّامٍ لِّلْعَبِيدِ
51਼ ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।
52كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَفَرُوا بِآيَاتِ اللَّهِ فَأَخَذَهُمُ اللَّهُ بِذُنُوبِهِمْ ۗ إِنَّ اللَّهَ قَوِيٌّ شَدِيدُ الْعِقَابِ
52਼ ਇਹਨਾਂ (ਮੱਕੇ ਵਾਲਿਆਂ) ਦਾ ਵਤੀਰਾ ਵੀ ਉਹਨਾਂ ਵਾਂਗ ਹੀ ਹੈ ਜਿਹੜਾ ਇਹਨਾਂ ਤੋਂ ਪਹਿਲਾਂ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਸੀ। ਉਹਨਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਤਾਂ ਅੱਲਾਹ ਨੇ ਉਹਨਾਂ ਦੇ ਗੁਨਾਹਾਂ ਕਾਰਨ ਉਹਨਾਂ ਨੂੰ ਫੜ ਲਿਆ। ਬੇਸ਼ੱਕ ਅੱਲਾਹ ਬਹੁਤ ਹੀ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
53ذَٰلِكَ بِأَنَّ اللَّهَ لَمْ يَكُ مُغَيِّرًا نِّعْمَةً أَنْعَمَهَا عَلَىٰ قَوْمٍ حَتَّىٰ يُغَيِّرُوا مَا بِأَنفُسِهِمْ ۙ وَأَنَّ اللَّهَ سَمِيعٌ عَلِيمٌ
53਼ ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ ਉਹ ਕਿਸੇ ਕੌਮ ਨੂੰ ਕੋਈ ਨਿਅਮਤ ਬਖ਼ਸ਼ੇ ਫੇਰ ਉਸ ਨੂੰ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਕਿ ਉਹ (ਕੌਮ) ਆਪੇ ਆਪਣੇ ਦਿਲਾਂ ਦੀ ਹਾਲਤ ਨੂੰ ਨਹੀਂ ਬਦਲਦੀ। ਬੇਸ਼ੱਕ ਅੱਲਾਹ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
54كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَذَّبُوا بِآيَاتِ رَبِّهِمْ فَأَهْلَكْنَاهُم بِذُنُوبِهِمْ وَأَغْرَقْنَا آلَ فِرْعَوْنَ ۚ وَكُلٌّ كَانُوا ظَالِمِينَ
54਼ ਇਹਨਾਂ ਮੱਕੇ ਦੇ ਕਾਫ਼ਿਰਾਂ ਦੀਆਂ ਕਰਤੂਤਾਂ ਵੀ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਵਾਂਗ ਹੀ ਹਨ ਉਹਨਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ)ਨੂੰ ਝੁਠਲਾਇਆ ਤਾਂ ਅਸਾਂ ਵੀ ਉਹਨਾਂ ਦੇ ਅਪਰਾਧਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਅਸੀਂ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡਬੋ ਦਿੱਤਾ ਇਹ ਸਾਰੇ ਹੀ ਜ਼ਾਲਮ ਸਨ।
55إِنَّ شَرَّ الدَّوَابِّ عِندَ اللَّهِ الَّذِينَ كَفَرُوا فَهُمْ لَا يُؤْمِنُونَ
55਼ ਧਰਤੀ ’ਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ’ਚੋਂ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਧ ਭੈੜਾ ਉਹ ਹੈ ਜਿਹੜਾ ਕੁਫ਼ਰ ਕਰਦਾ1 ਹੈ, ਫੇਰ ਉਹ ਈਮਾਨ ਵੀ ਨਹੀਂ ਲਿਆਉਂਦਾ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
53ਆਇਤ

ਅਨੁਵਾਦ — ਅਲ-ਅਨਫਾਲ 53

ਸੂਰਾ ਅਲ-ਅਨਫਾਲ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ…

ਸੂਰਾ ਆਇਤ 53/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers