ਅਲ-ਅਨਫਾਲ · 54/75
ਅਨੁਵਾਦ ਉਚਾਰਨ — ਅਲ-ਅਨਫਾਲ
كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَذَّبُوا بِآيَاتِ رَبِّهِمْ فَأَهْلَكْنَاهُم بِذُنُوبِهِمْ وَأَغْرَقْنَا آلَ فِرْعَوْنَ ۚ وَكُلٌّ كَانُوا ظَالِمِينَ ۝٥٤
Kadaabi Aali Fir`awna wallazeena min qablihim; kazzaboo bi Aayaati Rabbihim faahlaknaahum bizunoobihim wa aghraqnaa Aala Fir`awn; wa kullun kaanoo zaalimeen
📖 ਪੰਜਾਬੀ ਵਿੱਚ
54਼ ਇਹਨਾਂ ਮੱਕੇ ਦੇ ਕਾਫ਼ਿਰਾਂ ਦੀਆਂ ਕਰਤੂਤਾਂ ਵੀ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਵਾਂਗ ਹੀ ਹਨ ਉਹਨਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ)ਨੂੰ ਝੁਠਲਾਇਆ ਤਾਂ ਅਸਾਂ ਵੀ ਉਹਨਾਂ ਦੇ ਅਪਰਾਧਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਅਸੀਂ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡਬੋ ਦਿੱਤਾ ਇਹ ਸਾਰੇ ਹੀ ਜ਼ਾਲਮ ਸਨ।
🎧 ਸੁਣੋ

📜 ਆਇਤ 52-56 — ਅਲ-ਅਨਫਾਲ

52كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَفَرُوا بِآيَاتِ اللَّهِ فَأَخَذَهُمُ اللَّهُ بِذُنُوبِهِمْ ۗ إِنَّ اللَّهَ قَوِيٌّ شَدِيدُ الْعِقَابِ
52਼ ਇਹਨਾਂ (ਮੱਕੇ ਵਾਲਿਆਂ) ਦਾ ਵਤੀਰਾ ਵੀ ਉਹਨਾਂ ਵਾਂਗ ਹੀ ਹੈ ਜਿਹੜਾ ਇਹਨਾਂ ਤੋਂ ਪਹਿਲਾਂ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਸੀ। ਉਹਨਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਤਾਂ ਅੱਲਾਹ ਨੇ ਉਹਨਾਂ ਦੇ ਗੁਨਾਹਾਂ ਕਾਰਨ ਉਹਨਾਂ ਨੂੰ ਫੜ ਲਿਆ। ਬੇਸ਼ੱਕ ਅੱਲਾਹ ਬਹੁਤ ਹੀ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
53ذَٰلِكَ بِأَنَّ اللَّهَ لَمْ يَكُ مُغَيِّرًا نِّعْمَةً أَنْعَمَهَا عَلَىٰ قَوْمٍ حَتَّىٰ يُغَيِّرُوا مَا بِأَنفُسِهِمْ ۙ وَأَنَّ اللَّهَ سَمِيعٌ عَلِيمٌ
53਼ ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ ਉਹ ਕਿਸੇ ਕੌਮ ਨੂੰ ਕੋਈ ਨਿਅਮਤ ਬਖ਼ਸ਼ੇ ਫੇਰ ਉਸ ਨੂੰ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਕਿ ਉਹ (ਕੌਮ) ਆਪੇ ਆਪਣੇ ਦਿਲਾਂ ਦੀ ਹਾਲਤ ਨੂੰ ਨਹੀਂ ਬਦਲਦੀ। ਬੇਸ਼ੱਕ ਅੱਲਾਹ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
54كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَذَّبُوا بِآيَاتِ رَبِّهِمْ فَأَهْلَكْنَاهُم بِذُنُوبِهِمْ وَأَغْرَقْنَا آلَ فِرْعَوْنَ ۚ وَكُلٌّ كَانُوا ظَالِمِينَ
54਼ ਇਹਨਾਂ ਮੱਕੇ ਦੇ ਕਾਫ਼ਿਰਾਂ ਦੀਆਂ ਕਰਤੂਤਾਂ ਵੀ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਵਾਂਗ ਹੀ ਹਨ ਉਹਨਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ)ਨੂੰ ਝੁਠਲਾਇਆ ਤਾਂ ਅਸਾਂ ਵੀ ਉਹਨਾਂ ਦੇ ਅਪਰਾਧਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਅਸੀਂ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡਬੋ ਦਿੱਤਾ ਇਹ ਸਾਰੇ ਹੀ ਜ਼ਾਲਮ ਸਨ।
55إِنَّ شَرَّ الدَّوَابِّ عِندَ اللَّهِ الَّذِينَ كَفَرُوا فَهُمْ لَا يُؤْمِنُونَ
55਼ ਧਰਤੀ ’ਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ’ਚੋਂ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਧ ਭੈੜਾ ਉਹ ਹੈ ਜਿਹੜਾ ਕੁਫ਼ਰ ਕਰਦਾ1 ਹੈ, ਫੇਰ ਉਹ ਈਮਾਨ ਵੀ ਨਹੀਂ ਲਿਆਉਂਦਾ।
56الَّذِينَ عَاهَدتَّ مِنْهُمْ ثُمَّ يَنقُضُونَ عَهْدَهُمْ فِي كُلِّ مَرَّةٍ وَهُمْ لَا يَتَّقُونَ
56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
54ਆਇਤ

ਅਨੁਵਾਦ — ਅਲ-ਅਨਫਾਲ 54

ਸੂਰਾ ਅਲ-ਅਨਫਾਲ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਇਹਨਾਂ ਮੱਕੇ ਦੇ ਕਾਫ਼ਿਰਾਂ ਦੀਆਂ ਕਰਤੂਤਾਂ ਵੀ ਫ਼ਿਰਔਨੀਆਂ ਅਤੇ…

ਸੂਰਾ ਆਇਤ 54/75 — ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਫਾਲ ਸੁਣੋ, ਅਲ-ਅਨਫਾਲ ਅਨੁਵਾਦ, ਅਲ-ਅਨਫਾਲ mp3, ਅਲ-ਅਨਫਾਲ pdf. ਆਇਤ 52–56. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers