ਅਲ-ਅਨਫਾਲ · 56/75
ਅਨੁਵਾਦ ਉਚਾਰਨ — ਅਲ-ਅਨਫਾਲ
الَّذِينَ عَاهَدتَّ مِنْهُمْ ثُمَّ يَنقُضُونَ عَهْدَهُمْ فِي كُلِّ مَرَّةٍ وَهُمْ لَا يَتَّقُونَ ۝٥٦
Allazeena`aahatta min hum summa yanqudoona `ahdahum fee kulli marratinw wa hum laa yattaqoon
📖 ਪੰਜਾਬੀ ਵਿੱਚ
56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।
🎧 ਸੁਣੋ

📜 ਆਇਤ 54-58 — ਅਲ-ਅਨਫਾਲ

54كَدَأْبِ آلِ فِرْعَوْنَ ۙ وَالَّذِينَ مِن قَبْلِهِمْ ۚ كَذَّبُوا بِآيَاتِ رَبِّهِمْ فَأَهْلَكْنَاهُم بِذُنُوبِهِمْ وَأَغْرَقْنَا آلَ فِرْعَوْنَ ۚ وَكُلٌّ كَانُوا ظَالِمِينَ
54਼ ਇਹਨਾਂ ਮੱਕੇ ਦੇ ਕਾਫ਼ਿਰਾਂ ਦੀਆਂ ਕਰਤੂਤਾਂ ਵੀ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਵਾਂਗ ਹੀ ਹਨ ਉਹਨਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ)ਨੂੰ ਝੁਠਲਾਇਆ ਤਾਂ ਅਸਾਂ ਵੀ ਉਹਨਾਂ ਦੇ ਅਪਰਾਧਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਅਸੀਂ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡਬੋ ਦਿੱਤਾ ਇਹ ਸਾਰੇ ਹੀ ਜ਼ਾਲਮ ਸਨ।
55إِنَّ شَرَّ الدَّوَابِّ عِندَ اللَّهِ الَّذِينَ كَفَرُوا فَهُمْ لَا يُؤْمِنُونَ
55਼ ਧਰਤੀ ’ਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ’ਚੋਂ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਧ ਭੈੜਾ ਉਹ ਹੈ ਜਿਹੜਾ ਕੁਫ਼ਰ ਕਰਦਾ1 ਹੈ, ਫੇਰ ਉਹ ਈਮਾਨ ਵੀ ਨਹੀਂ ਲਿਆਉਂਦਾ।
56الَّذِينَ عَاهَدتَّ مِنْهُمْ ثُمَّ يَنقُضُونَ عَهْدَهُمْ فِي كُلِّ مَرَّةٍ وَهُمْ لَا يَتَّقُونَ
56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।
57فَإِمَّا تَثْقَفَنَّهُمْ فِي الْحَرْبِ فَشَرِّدْ بِهِم مَّنْ خَلْفَهُمْ لَعَلَّهُمْ يَذَّكَّرُونَ
57਼ ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ ਵੇਖੋ ਤਾਂ ਉਹਨਾਂ ਨੂੰ ਅਜਿਹੀ ਮਾਰ-ਮਾਰੋ ਕਿ ਉਹਨਾਂ (ਕਾਫ਼ਿਰਾਂ) ਦੇ ਪਿਛਲੇ ਲੋਕ (ਭਾਵ ਸਹਾਈ) ਵੀ ਨੱਸ ਜਾਣ। ਹੋ ਸਕਦਾ ਹੈ ਕਿ ਉਹ ਸਿੱਖਿਆ ਗ੍ਰਹਿਣ ਕਰ ਲੈਣ।
58وَإِمَّا تَخَافَنَّ مِن قَوْمٍ خِيَانَةً فَانبِذْ إِلَيْهِمْ عَلَىٰ سَوَاءٍ ۚ إِنَّ اللَّهَ لَا يُحِبُّ الْخَائِنِينَ
58਼ ਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ ਤਾਂ ਬਰਾਬਰੀ ਦੀ ਹਾਲਤ ਵਿਚ ਆ ਕੇ (ਭਾਵ ਐਲਾਨੀਆਂ) ਸੰਧੀ ਨੂੰ ਉਹਨਾਂ ਦੇ ਮੂੰਹ ’ਤੇ ਮਾਰੋ। ਅੱਲਾਹ ਵਿਸ਼ਵਾਸ ਘਾਤੀਆਂ ਨੂੰ ਪਸੰਦ ਨਹੀਂ ਕਰਦਾ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
56ਆਇਤ

ਅਨੁਵਾਦ — ਅਲ-ਅਨਫਾਲ 56

ਸੂਰਾ ਅਲ-ਅਨਫਾਲ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ।…

ਸੂਰਾ ਆਇਤ 56/75 — ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਫਾਲ ਸੁਣੋ, ਅਲ-ਅਨਫਾਲ ਅਨੁਵਾਦ, ਅਲ-ਅਨਫਾਲ mp3, ਅਲ-ਅਨਫਾਲ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers