ਅਲ-ਅਨਫਾਲ · 57/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
فَإِمَّا تَثْقَفَنَّهُمْ فِي الْحَرْبِ فَشَرِّدْ بِهِم مَّنْ خَلْفَهُمْ لَعَلَّهُمْ يَذَّكَّرُونَ ۝٥٧
Fa immaa tasqafannahum fil harbi fasharrid bihim man khalfahum la`allahum yazzakkaroon
📖 ਪੰਜਾਬੀ ਵਿੱਚ
57਼ ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ ਵੇਖੋ ਤਾਂ ਉਹਨਾਂ ਨੂੰ ਅਜਿਹੀ ਮਾਰ-ਮਾਰੋ ਕਿ ਉਹਨਾਂ (ਕਾਫ਼ਿਰਾਂ) ਦੇ ਪਿਛਲੇ ਲੋਕ (ਭਾਵ ਸਹਾਈ) ਵੀ ਨੱਸ ਜਾਣ। ਹੋ ਸਕਦਾ ਹੈ ਕਿ ਉਹ ਸਿੱਖਿਆ ਗ੍ਰਹਿਣ ਕਰ ਲੈਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਅਨਫਾਲ

55إِنَّ شَرَّ الدَّوَابِّ عِندَ اللَّهِ الَّذِينَ كَفَرُوا فَهُمْ لَا يُؤْمِنُونَ
55਼ ਧਰਤੀ ’ਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ’ਚੋਂ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਧ ਭੈੜਾ ਉਹ ਹੈ ਜਿਹੜਾ ਕੁਫ਼ਰ ਕਰਦਾ1 ਹੈ, ਫੇਰ ਉਹ ਈਮਾਨ ਵੀ ਨਹੀਂ ਲਿਆਉਂਦਾ।
56الَّذِينَ عَاهَدتَّ مِنْهُمْ ثُمَّ يَنقُضُونَ عَهْدَهُمْ فِي كُلِّ مَرَّةٍ وَهُمْ لَا يَتَّقُونَ
56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।
57فَإِمَّا تَثْقَفَنَّهُمْ فِي الْحَرْبِ فَشَرِّدْ بِهِم مَّنْ خَلْفَهُمْ لَعَلَّهُمْ يَذَّكَّرُونَ
57਼ ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ ਵੇਖੋ ਤਾਂ ਉਹਨਾਂ ਨੂੰ ਅਜਿਹੀ ਮਾਰ-ਮਾਰੋ ਕਿ ਉਹਨਾਂ (ਕਾਫ਼ਿਰਾਂ) ਦੇ ਪਿਛਲੇ ਲੋਕ (ਭਾਵ ਸਹਾਈ) ਵੀ ਨੱਸ ਜਾਣ। ਹੋ ਸਕਦਾ ਹੈ ਕਿ ਉਹ ਸਿੱਖਿਆ ਗ੍ਰਹਿਣ ਕਰ ਲੈਣ।
58وَإِمَّا تَخَافَنَّ مِن قَوْمٍ خِيَانَةً فَانبِذْ إِلَيْهِمْ عَلَىٰ سَوَاءٍ ۚ إِنَّ اللَّهَ لَا يُحِبُّ الْخَائِنِينَ
58਼ ਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ ਤਾਂ ਬਰਾਬਰੀ ਦੀ ਹਾਲਤ ਵਿਚ ਆ ਕੇ (ਭਾਵ ਐਲਾਨੀਆਂ) ਸੰਧੀ ਨੂੰ ਉਹਨਾਂ ਦੇ ਮੂੰਹ ’ਤੇ ਮਾਰੋ। ਅੱਲਾਹ ਵਿਸ਼ਵਾਸ ਘਾਤੀਆਂ ਨੂੰ ਪਸੰਦ ਨਹੀਂ ਕਰਦਾ।
59وَلَا يَحْسَبَنَّ الَّذِينَ كَفَرُوا سَبَقُوا ۚ إِنَّهُمْ لَا يُعْجِزُونَ
59਼ ਕਾਫ਼ਿਰ ਇਹ ਨਾ-ਸਮਝਣ ਕਿ ਉਹ ਬੱਚ ਗਏ, ਹਕੀਕਤ ਇਹ ਹੈ ਕਿ ਉਹ (ਕਾਫ਼ਿਰ) ਕਦੇ ਵੀ (ਆਪਣੀਆਂ ਚਾਲਾਂ ਨਾਲ ਰੱਬ ਨੂੰ) ਬੇਵਸ ਨਹੀਂ ਕਰ ਸਕਦੇ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
57ਆਇਤ

ਅਨੁਵਾਦ — ਅਲ-ਅਨਫਾਲ 57

ਸੂਰਾ ਅਲ-ਅਨਫਾਲ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ…

ਸੂਰਾ ਆਇਤ 57/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers