ਅਲ-ਅਨਫਾਲ · 58/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَإِمَّا تَخَافَنَّ مِن قَوْمٍ خِيَانَةً فَانبِذْ إِلَيْهِمْ عَلَىٰ سَوَاءٍ ۚ إِنَّ اللَّهَ لَا يُحِبُّ الْخَائِنِينَ ۝٥٨
Wa immaa takhaafana min qawmin khiyaanatan fambiz ilaihim `alaa sawaaa`; innal laaha laayuhibbul khaaa`ineen
📖 ਪੰਜਾਬੀ ਵਿੱਚ
58਼ ਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ ਤਾਂ ਬਰਾਬਰੀ ਦੀ ਹਾਲਤ ਵਿਚ ਆ ਕੇ (ਭਾਵ ਐਲਾਨੀਆਂ) ਸੰਧੀ ਨੂੰ ਉਹਨਾਂ ਦੇ ਮੂੰਹ ’ਤੇ ਮਾਰੋ। ਅੱਲਾਹ ਵਿਸ਼ਵਾਸ ਘਾਤੀਆਂ ਨੂੰ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਅਨਫਾਲ

56الَّذِينَ عَاهَدتَّ مِنْهُمْ ثُمَّ يَنقُضُونَ عَهْدَهُمْ فِي كُلِّ مَرَّةٍ وَهُمْ لَا يَتَّقُونَ
56਼ (ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।
57فَإِمَّا تَثْقَفَنَّهُمْ فِي الْحَرْبِ فَشَرِّدْ بِهِم مَّنْ خَلْفَهُمْ لَعَلَّهُمْ يَذَّكَّرُونَ
57਼ ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ ਵੇਖੋ ਤਾਂ ਉਹਨਾਂ ਨੂੰ ਅਜਿਹੀ ਮਾਰ-ਮਾਰੋ ਕਿ ਉਹਨਾਂ (ਕਾਫ਼ਿਰਾਂ) ਦੇ ਪਿਛਲੇ ਲੋਕ (ਭਾਵ ਸਹਾਈ) ਵੀ ਨੱਸ ਜਾਣ। ਹੋ ਸਕਦਾ ਹੈ ਕਿ ਉਹ ਸਿੱਖਿਆ ਗ੍ਰਹਿਣ ਕਰ ਲੈਣ।
58وَإِمَّا تَخَافَنَّ مِن قَوْمٍ خِيَانَةً فَانبِذْ إِلَيْهِمْ عَلَىٰ سَوَاءٍ ۚ إِنَّ اللَّهَ لَا يُحِبُّ الْخَائِنِينَ
58਼ ਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ ਤਾਂ ਬਰਾਬਰੀ ਦੀ ਹਾਲਤ ਵਿਚ ਆ ਕੇ (ਭਾਵ ਐਲਾਨੀਆਂ) ਸੰਧੀ ਨੂੰ ਉਹਨਾਂ ਦੇ ਮੂੰਹ ’ਤੇ ਮਾਰੋ। ਅੱਲਾਹ ਵਿਸ਼ਵਾਸ ਘਾਤੀਆਂ ਨੂੰ ਪਸੰਦ ਨਹੀਂ ਕਰਦਾ।
59وَلَا يَحْسَبَنَّ الَّذِينَ كَفَرُوا سَبَقُوا ۚ إِنَّهُمْ لَا يُعْجِزُونَ
59਼ ਕਾਫ਼ਿਰ ਇਹ ਨਾ-ਸਮਝਣ ਕਿ ਉਹ ਬੱਚ ਗਏ, ਹਕੀਕਤ ਇਹ ਹੈ ਕਿ ਉਹ (ਕਾਫ਼ਿਰ) ਕਦੇ ਵੀ (ਆਪਣੀਆਂ ਚਾਲਾਂ ਨਾਲ ਰੱਬ ਨੂੰ) ਬੇਵਸ ਨਹੀਂ ਕਰ ਸਕਦੇ।
60وَأَعِدُّوا لَهُم مَّا اسْتَطَعْتُم مِّن قُوَّةٍ وَمِن رِّبَاطِ الْخَيْلِ تُرْهِبُونَ بِهِ عَدُوَّ اللَّهِ وَعَدُوَّكُمْ وَآخَرِينَ مِن دُونِهِمْ لَا تَعْلَمُونَهُمُ اللَّهُ يَعْلَمُهُمْ ۚ وَمَا تُنفِقُوا مِن شَيْءٍ فِي سَبِيلِ اللَّهِ يُوَفَّ إِلَيْكُمْ وَأَنتُمْ لَا تُظْلَمُونَ
60਼ (ਹੇ ਮੋਮਿਨੋ!) ਤੁਸੀਂ ਇਹਨਾਂ (ਆਪਣੇ ਵੈਰੀਆਂ) ਦੇ ਮੁਕਾਬਲੇ ਲਈ ਸਮਰਥਾ ਅਨੁਸਾਰ ਵੱਧ ਤੋਂ ਵੱਧ ਸ਼ਕਤੀਸ਼ਾਲੀ ਬਣੋ ਅਤੇ ਆਪਣੇ ਘੋੜ੍ਹਿਆਂ (ਭਾਵ ਸਵਾਰੀਆਂ ਆਦਿ) ਨੂੰ ਵੀ (ਸਦਾ) ਤਿਆਰ ਰੱਖੋ ਤਾਂ ਜੋ ਤੁਸੀਂ ਅੱਲਾਹ ਦੇ ਵੈਰੀਆਂ ਨੂੰ ਅਤੇ ਆਪਣੇ ਵੈਰੀਆਂ ਨੂੰ ਇਹਨਾਂ (ਕਾਫ਼ਿਰਾਂ) ਤੋਂ ਛੁੱਟ ਹੋਰਾਂ (ਵੈਰੀਆਂ) ਨੂੰ ਵੀ ਭੈ ਭੀਤ ਕਰ ਸਕੋ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ, ਪਰ ਅੱਲਾਹ ਉਹਨਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਜੋ ਕੁੱਝ ਵੀ ਤੁਸੀਂ ਅੱਲਾਹ ਦੀ ਰਾਹ ਵਿਚ ਜਾਨ ਮਾਲ ਖ਼ਰਚ ਕਰੋਗੇ (ਅੱਲਾਹ ਉਸ ਦਾ) ਤੁਹਾਨੂੰ ਪੂਰਾ-ਪੂਰਾ ਬਦਲਾ ਦੇਵੇਗਾ ਬੇਸ਼ੱਕ ਤੁਹਾਡਾ ਹੱਕ ਨਹੀਂ ਰੱਖਿਆ ਜਾਵੇਗਾ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
58ਆਇਤ

ਅਨੁਵਾਦ — ਅਲ-ਅਨਫਾਲ 58

ਸੂਰਾ ਅਲ-ਅਨਫਾਲ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ…

ਸੂਰਾ ਆਇਤ 58/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers