ਅਲ-ਅਨਫਾਲ · 6/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
يُجَادِلُونَكَ فِي الْحَقِّ بَعْدَمَا تَبَيَّنَ كَأَنَّمَا يُسَاقُونَ إِلَى الْمَوْتِ وَهُمْ يَنظُرُونَ ۝٦
Yujaadiloonaka fil haqqi ba`da maa tabaiyana kaannamaa yasaaqoona ilal mawti wa hum uanzuroon
📖 ਪੰਜਾਬੀ ਵਿੱਚ
6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਅਨਫਾਲ

4أُولَٰئِكَ هُمُ الْمُؤْمِنُونَ حَقًّا ۚ لَّهُمْ دَرَجَاتٌ عِندَ رَبِّهِمْ وَمَغْفِرَةٌ وَرِزْقٌ كَرِيمٌ
4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।
5كَمَا أَخْرَجَكَ رَبُّكَ مِن بَيْتِكَ بِالْحَقِّ وَإِنَّ فَرِيقًا مِّنَ الْمُؤْمِنِينَ لَكَارِهُونَ
5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।
6يُجَادِلُونَكَ فِي الْحَقِّ بَعْدَمَا تَبَيَّنَ كَأَنَّمَا يُسَاقُونَ إِلَى الْمَوْتِ وَهُمْ يَنظُرُونَ
6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।
7وَإِذْ يَعِدُكُمُ اللَّهُ إِحْدَى الطَّائِفَتَيْنِ أَنَّهَا لَكُمْ وَتَوَدُّونَ أَنَّ غَيْرَ ذَاتِ الشَّوْكَةِ تَكُونُ لَكُمْ وَيُرِيدُ اللَّهُ أَن يُحِقَّ الْحَقَّ بِكَلِمَاتِهِ وَيَقْطَعَ دَابِرَ الْكَافِرِينَ
7਼ (ਹੇ ਈਮਾਨ ਵਾਲਿਓ! ਯਾਦ ਕਰੋ) ਜਦੋਂ ਅੱਲਾਹ ਤੁਹਾਡੇ ਨਾਲ (ਕਾਫ਼ਿਰਾਂ ਦੀਆਂ) ਦੋਵਾਂ ਟੋਲੀਆਂ ਵਿੱਚੋਂ ਇਕ ਦੇ ਮਿਲਣ ਦਾ ਵਾਅਦਾ ਕਰ ਰਿਹਾ ਸੀ ਕਿ ਇਹ ਬੇਸ਼ਕ ਤੁਹਾਡੇ ਲਈ ਹੈ, ਪਰ ਤੁਸੀਂ ਇਹ ਚਾਹੁੰਦੇ ਸੀ ਕਿ ਬਿਨਾਂ ਹਥਿਆਰੋਂ ਟੋਲੀ (ਤਜਾਰਤੀ ਕਾਫ਼ਲਾ) ਹੀ ਤੁਹਾਡੇ ਹੱਥ ਆਵੇ ਜਦ ਕਿ ਅੱਲਾਹ ਇਹ ਚਾਹੁੰਦਾ ਸੀ ਕਿ ਉਹ ਆਪਣੇ ਫ਼ਰਮਾਨਾਂ ਦੁਆਰਾ ਹੱਕ ਨੂੰ ਸੱਚ ਸਿੱਧ ਕਰ ਵਿਖਾਵੇ ਅਤੇ ਕਾਫ਼ਿਰਾਂ ਦੀ ਜੜ੍ਹ ਵੱਡ ਸੁੱਟੇ।
8لِيُحِقَّ الْحَقَّ وَيُبْطِلَ الْبَاطِلَ وَلَوْ كَرِهَ الْمُجْرِمُونَ
8਼ ਤਾਂ ਜੋ ਹੱਕ ਹੱਕ ਹੋਕੇ ਰਹੇ ਅਤੇ ਕੂੜ ਕੂੜ ਹੋਕੇ ਰਹੇ, ਭਾਵੇਂ ਅਪਰਾਧੀ ਇਸ ਨੂੰ ਕਿੰਨਾ ਹੀ ਨਾਪਸੰਦ ਕਰਦੇ ਹੋਣ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
6ਆਇਤ

ਅਨੁਵਾਦ — ਅਲ-ਅਨਫਾਲ 6

ਸੂਰਾ ਅਲ-ਅਨਫਾਲ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ…

ਸੂਰਾ ਆਇਤ 6/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers