ਅਲ-ਅਨਫਾਲ · 62/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَإِن يُرِيدُوا أَن يَخْدَعُوكَ فَإِنَّ حَسْبَكَ اللَّهُ ۚ هُوَ الَّذِي أَيَّدَكَ بِنَصْرِهِ وَبِالْمُؤْمِنِينَ ۝٦٢
Wa iny yureedooo any-yakhda`ooka fainna hasbakal laah; Huwal lazeee aiyadaka binasrihee wa bilmu`mineen
📖 ਪੰਜਾਬੀ ਵਿੱਚ
62਼ ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ ਤੁਹਾਡੇ ਲਈ ਅੱਲਾਹ ਹੀ ਬਥੇਰਾ ਹੈ। (ਹੇ ਨਬੀ!) ਉਹੀਓ ਹੈ ਜਿਸ ਨੇ ਆਪਣੀ ਸਹਾਇਤਾ ਅਤੇ ਮੋਮਿਨਾਂ ਰਾਹੀਂ ਤੁਹਾਡੀ ਹਿਮਾਇਤ ਕੀਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਲ-ਅਨਫਾਲ

60وَأَعِدُّوا لَهُم مَّا اسْتَطَعْتُم مِّن قُوَّةٍ وَمِن رِّبَاطِ الْخَيْلِ تُرْهِبُونَ بِهِ عَدُوَّ اللَّهِ وَعَدُوَّكُمْ وَآخَرِينَ مِن دُونِهِمْ لَا تَعْلَمُونَهُمُ اللَّهُ يَعْلَمُهُمْ ۚ وَمَا تُنفِقُوا مِن شَيْءٍ فِي سَبِيلِ اللَّهِ يُوَفَّ إِلَيْكُمْ وَأَنتُمْ لَا تُظْلَمُونَ
60਼ (ਹੇ ਮੋਮਿਨੋ!) ਤੁਸੀਂ ਇਹਨਾਂ (ਆਪਣੇ ਵੈਰੀਆਂ) ਦੇ ਮੁਕਾਬਲੇ ਲਈ ਸਮਰਥਾ ਅਨੁਸਾਰ ਵੱਧ ਤੋਂ ਵੱਧ ਸ਼ਕਤੀਸ਼ਾਲੀ ਬਣੋ ਅਤੇ ਆਪਣੇ ਘੋੜ੍ਹਿਆਂ (ਭਾਵ ਸਵਾਰੀਆਂ ਆਦਿ) ਨੂੰ ਵੀ (ਸਦਾ) ਤਿਆਰ ਰੱਖੋ ਤਾਂ ਜੋ ਤੁਸੀਂ ਅੱਲਾਹ ਦੇ ਵੈਰੀਆਂ ਨੂੰ ਅਤੇ ਆਪਣੇ ਵੈਰੀਆਂ ਨੂੰ ਇਹਨਾਂ (ਕਾਫ਼ਿਰਾਂ) ਤੋਂ ਛੁੱਟ ਹੋਰਾਂ (ਵੈਰੀਆਂ) ਨੂੰ ਵੀ ਭੈ ਭੀਤ ਕਰ ਸਕੋ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ, ਪਰ ਅੱਲਾਹ ਉਹਨਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਜੋ ਕੁੱਝ ਵੀ ਤੁਸੀਂ ਅੱਲਾਹ ਦੀ ਰਾਹ ਵਿਚ ਜਾਨ ਮਾਲ ਖ਼ਰਚ ਕਰੋਗੇ (ਅੱਲਾਹ ਉਸ ਦਾ) ਤੁਹਾਨੂੰ ਪੂਰਾ-ਪੂਰਾ ਬਦਲਾ ਦੇਵੇਗਾ ਬੇਸ਼ੱਕ ਤੁਹਾਡਾ ਹੱਕ ਨਹੀਂ ਰੱਖਿਆ ਜਾਵੇਗਾ।
61۞ وَإِن جَنَحُوا لِلسَّلْمِ فَاجْنَحْ لَهَا وَتَوَكَّلْ عَلَى اللَّهِ ۚ إِنَّهُ هُوَ السَّمِيعُ الْعَلِيمُ
61਼ (ਹੇ ਨਬੀ!) ਜੇ ਉਹ ਕਾਫ਼ਿਰ ਸੁਲਾਹ ਵੱਲ ਝੁਕਣ ਤਾਂ ਤੁਸੀਂ ਵੀ ਸੁਲਾਹ ਵੱਲ ਝੁਕੋ ਅਤੇ ਅੱਲਾਹ ’ਤੇ ਹੀ ਭਰੋਸਾ ਰੱਖੋ, ਹਕੀਕਤ ਵਿਚ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
62وَإِن يُرِيدُوا أَن يَخْدَعُوكَ فَإِنَّ حَسْبَكَ اللَّهُ ۚ هُوَ الَّذِي أَيَّدَكَ بِنَصْرِهِ وَبِالْمُؤْمِنِينَ
62਼ ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ ਤੁਹਾਡੇ ਲਈ ਅੱਲਾਹ ਹੀ ਬਥੇਰਾ ਹੈ। (ਹੇ ਨਬੀ!) ਉਹੀਓ ਹੈ ਜਿਸ ਨੇ ਆਪਣੀ ਸਹਾਇਤਾ ਅਤੇ ਮੋਮਿਨਾਂ ਰਾਹੀਂ ਤੁਹਾਡੀ ਹਿਮਾਇਤ ਕੀਤੀ।
63وَأَلَّفَ بَيْنَ قُلُوبِهِمْ ۚ لَوْ أَنفَقْتَ مَا فِي الْأَرْضِ جَمِيعًا مَّا أَلَّفْتَ بَيْنَ قُلُوبِهِمْ وَلَٰكِنَّ اللَّهَ أَلَّفَ بَيْنَهُمْ ۚ إِنَّهُ عَزِيزٌ حَكِيمٌ
63਼ ਇਹਨਾਂ (ਮੁਸਲਮਾਨਾਂ) ਦੇ ਮਨਾਂ ਵਿਚ ਮਹੁੱਬਤ ਵੀ ਉਸੇ (ਅੱਲਾਹ) ਨੇ ਹੀ ਪਾਈ ਹੈ। (ਹੇ ਨਬੀ!) ਜੇ ਤੁਸੀਂ ਸੰਸਾਰ ਦੇ ਸਾਰੇ ਖ਼ਜ਼ਾਨੇ ਵੀ ਖ਼ਰਚ ਕਰ ਦਿੰਦੇ ਤਾਂ ਵੀ ਤੁਸੀਂ ਇਹਨਾਂ ਲੋਕਾਂ ਦੇ ਮਨਾਂ ਵਿਚ ਮੁਹੱਬਤ ਨਹੀਂ ਸੀ ਪਾ ਸਕਦੇ। ਇਹ ਮਹੁੱਬਤ ਤਾਂ (ਇਹਨਾਂ ਵਿਚ) ਅੱਲਾਹ ਨੇ ਹੀ ਪਾਈ ਹੈ। ਉਹੀਓ ਜ਼ੋਰਾਵਰ ਤੇ ਹਿਕਮਤਾਂ (ਸੂਝ-ਬੂਝ) ਵਾਲਾ ਹੈ।
64يَا أَيُّهَا النَّبِيُّ حَسْبُكَ اللَّهُ وَمَنِ اتَّبَعَكَ مِنَ الْمُؤْمِنِينَ
64਼ ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
62ਆਇਤ

ਅਨੁਵਾਦ — ਅਲ-ਅਨਫਾਲ 62

ਸੂਰਾ ਅਲ-ਅਨਫਾਲ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ…

ਸੂਰਾ ਆਇਤ 62/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers