ਅਲ-ਅਨਫਾਲ · 63/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَأَلَّفَ بَيْنَ قُلُوبِهِمْ ۚ لَوْ أَنفَقْتَ مَا فِي الْأَرْضِ جَمِيعًا مَّا أَلَّفْتَ بَيْنَ قُلُوبِهِمْ وَلَٰكِنَّ اللَّهَ أَلَّفَ بَيْنَهُمْ ۚ إِنَّهُ عَزِيزٌ حَكِيمٌ ۝٦٣
Wa allafa baina quloobihim; law anfaqta maa fil ardi jamee`am maaa allafta baina quloobihim wa laakinnallaaha allafa bainahum; innaahoo `Azeezun Hakeem
📖 ਪੰਜਾਬੀ ਵਿੱਚ
63਼ ਇਹਨਾਂ (ਮੁਸਲਮਾਨਾਂ) ਦੇ ਮਨਾਂ ਵਿਚ ਮਹੁੱਬਤ ਵੀ ਉਸੇ (ਅੱਲਾਹ) ਨੇ ਹੀ ਪਾਈ ਹੈ। (ਹੇ ਨਬੀ!) ਜੇ ਤੁਸੀਂ ਸੰਸਾਰ ਦੇ ਸਾਰੇ ਖ਼ਜ਼ਾਨੇ ਵੀ ਖ਼ਰਚ ਕਰ ਦਿੰਦੇ ਤਾਂ ਵੀ ਤੁਸੀਂ ਇਹਨਾਂ ਲੋਕਾਂ ਦੇ ਮਨਾਂ ਵਿਚ ਮੁਹੱਬਤ ਨਹੀਂ ਸੀ ਪਾ ਸਕਦੇ। ਇਹ ਮਹੁੱਬਤ ਤਾਂ (ਇਹਨਾਂ ਵਿਚ) ਅੱਲਾਹ ਨੇ ਹੀ ਪਾਈ ਹੈ। ਉਹੀਓ ਜ਼ੋਰਾਵਰ ਤੇ ਹਿਕਮਤਾਂ (ਸੂਝ-ਬੂਝ) ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਅਨਫਾਲ

61۞ وَإِن جَنَحُوا لِلسَّلْمِ فَاجْنَحْ لَهَا وَتَوَكَّلْ عَلَى اللَّهِ ۚ إِنَّهُ هُوَ السَّمِيعُ الْعَلِيمُ
61਼ (ਹੇ ਨਬੀ!) ਜੇ ਉਹ ਕਾਫ਼ਿਰ ਸੁਲਾਹ ਵੱਲ ਝੁਕਣ ਤਾਂ ਤੁਸੀਂ ਵੀ ਸੁਲਾਹ ਵੱਲ ਝੁਕੋ ਅਤੇ ਅੱਲਾਹ ’ਤੇ ਹੀ ਭਰੋਸਾ ਰੱਖੋ, ਹਕੀਕਤ ਵਿਚ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
62وَإِن يُرِيدُوا أَن يَخْدَعُوكَ فَإِنَّ حَسْبَكَ اللَّهُ ۚ هُوَ الَّذِي أَيَّدَكَ بِنَصْرِهِ وَبِالْمُؤْمِنِينَ
62਼ ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ ਤੁਹਾਡੇ ਲਈ ਅੱਲਾਹ ਹੀ ਬਥੇਰਾ ਹੈ। (ਹੇ ਨਬੀ!) ਉਹੀਓ ਹੈ ਜਿਸ ਨੇ ਆਪਣੀ ਸਹਾਇਤਾ ਅਤੇ ਮੋਮਿਨਾਂ ਰਾਹੀਂ ਤੁਹਾਡੀ ਹਿਮਾਇਤ ਕੀਤੀ।
63وَأَلَّفَ بَيْنَ قُلُوبِهِمْ ۚ لَوْ أَنفَقْتَ مَا فِي الْأَرْضِ جَمِيعًا مَّا أَلَّفْتَ بَيْنَ قُلُوبِهِمْ وَلَٰكِنَّ اللَّهَ أَلَّفَ بَيْنَهُمْ ۚ إِنَّهُ عَزِيزٌ حَكِيمٌ
63਼ ਇਹਨਾਂ (ਮੁਸਲਮਾਨਾਂ) ਦੇ ਮਨਾਂ ਵਿਚ ਮਹੁੱਬਤ ਵੀ ਉਸੇ (ਅੱਲਾਹ) ਨੇ ਹੀ ਪਾਈ ਹੈ। (ਹੇ ਨਬੀ!) ਜੇ ਤੁਸੀਂ ਸੰਸਾਰ ਦੇ ਸਾਰੇ ਖ਼ਜ਼ਾਨੇ ਵੀ ਖ਼ਰਚ ਕਰ ਦਿੰਦੇ ਤਾਂ ਵੀ ਤੁਸੀਂ ਇਹਨਾਂ ਲੋਕਾਂ ਦੇ ਮਨਾਂ ਵਿਚ ਮੁਹੱਬਤ ਨਹੀਂ ਸੀ ਪਾ ਸਕਦੇ। ਇਹ ਮਹੁੱਬਤ ਤਾਂ (ਇਹਨਾਂ ਵਿਚ) ਅੱਲਾਹ ਨੇ ਹੀ ਪਾਈ ਹੈ। ਉਹੀਓ ਜ਼ੋਰਾਵਰ ਤੇ ਹਿਕਮਤਾਂ (ਸੂਝ-ਬੂਝ) ਵਾਲਾ ਹੈ।
64يَا أَيُّهَا النَّبِيُّ حَسْبُكَ اللَّهُ وَمَنِ اتَّبَعَكَ مِنَ الْمُؤْمِنِينَ
64਼ ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।
65يَا أَيُّهَا النَّبِيُّ حَرِّضِ الْمُؤْمِنِينَ عَلَى الْقِتَالِ ۚ إِن يَكُن مِّنكُمْ عِشْرُونَ صَابِرُونَ يَغْلِبُوا مِائَتَيْنِ ۚ وَإِن يَكُن مِّنكُم مِّائَةٌ يَغْلِبُوا أَلْفًا مِّنَ الَّذِينَ كَفَرُوا بِأَنَّهُمْ قَوْمٌ لَّا يَفْقَهُونَ
65਼ ਹੇ ਨਬੀ! ਈਮਾਨ ਵਾਲਿਆਂ ਨੂੰ(ਅੱਲਾਹ ਦੇ ਵੈਰੀਆਂ ਨਾਲ) ਯੁੱਧ (ਜਿਹਾਦ) ਕਰਨ ਲਈ ਪ੍ਰੇਰਿਤ ਕਰੋ। ਜੇ ਤੁਹਾਡੇ ਵਿੱਚੋਂ ਵੀਹ ਲੋਕ ਵੀ ਡਟਣ ਵਾਲੇ ਹਨ ਤਾਂ ਉਹ ਦੋ ਸੌ ਕਾਫ਼ਿਰਾਂ ’ਤੇ ਭਾਰੂ ਰਹਿਣਗੇ, ਜੇ ਤੁਹਾਡੇ ਇਕ ਸੌ ਹੋਣਗੇ ਤਾਂ ਇਕ ਹਜ਼ਾਰ ਕਾਫ਼ਿਰਾਂ ’ਤੇ ਭਾਰੂ ਹੋਣਗੇ, ਇਸ ਲਈ ਕਿਉਂ ਜੋ (ਕਾਫ਼ਿਰ ਤਾਂ) ਬੇਸਮਝ ਲੋਕ ਹਨ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
63ਆਇਤ

ਅਨੁਵਾਦ — ਅਲ-ਅਨਫਾਲ 63

ਸੂਰਾ ਅਲ-ਅਨਫਾਲ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਇਹਨਾਂ (ਮੁਸਲਮਾਨਾਂ) ਦੇ ਮਨਾਂ ਵਿਚ ਮਹੁੱਬਤ ਵੀ ਉਸੇ (ਅੱਲਾਹ)…

ਸੂਰਾ ਆਇਤ 63/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers