ਅਲ-ਅਨਫਾਲ · 64/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
يَا أَيُّهَا النَّبِيُّ حَسْبُكَ اللَّهُ وَمَنِ اتَّبَعَكَ مِنَ الْمُؤْمِنِينَ ۝٦٤
Yaaa aiyuhan Nabiyyu hasbukal laahu wa manittaba `aka minal mu`mineen
📖 ਪੰਜਾਬੀ ਵਿੱਚ
64਼ ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਅਨਫਾਲ

62وَإِن يُرِيدُوا أَن يَخْدَعُوكَ فَإِنَّ حَسْبَكَ اللَّهُ ۚ هُوَ الَّذِي أَيَّدَكَ بِنَصْرِهِ وَبِالْمُؤْمِنِينَ
62਼ ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ ਤੁਹਾਡੇ ਲਈ ਅੱਲਾਹ ਹੀ ਬਥੇਰਾ ਹੈ। (ਹੇ ਨਬੀ!) ਉਹੀਓ ਹੈ ਜਿਸ ਨੇ ਆਪਣੀ ਸਹਾਇਤਾ ਅਤੇ ਮੋਮਿਨਾਂ ਰਾਹੀਂ ਤੁਹਾਡੀ ਹਿਮਾਇਤ ਕੀਤੀ।
63وَأَلَّفَ بَيْنَ قُلُوبِهِمْ ۚ لَوْ أَنفَقْتَ مَا فِي الْأَرْضِ جَمِيعًا مَّا أَلَّفْتَ بَيْنَ قُلُوبِهِمْ وَلَٰكِنَّ اللَّهَ أَلَّفَ بَيْنَهُمْ ۚ إِنَّهُ عَزِيزٌ حَكِيمٌ
63਼ ਇਹਨਾਂ (ਮੁਸਲਮਾਨਾਂ) ਦੇ ਮਨਾਂ ਵਿਚ ਮਹੁੱਬਤ ਵੀ ਉਸੇ (ਅੱਲਾਹ) ਨੇ ਹੀ ਪਾਈ ਹੈ। (ਹੇ ਨਬੀ!) ਜੇ ਤੁਸੀਂ ਸੰਸਾਰ ਦੇ ਸਾਰੇ ਖ਼ਜ਼ਾਨੇ ਵੀ ਖ਼ਰਚ ਕਰ ਦਿੰਦੇ ਤਾਂ ਵੀ ਤੁਸੀਂ ਇਹਨਾਂ ਲੋਕਾਂ ਦੇ ਮਨਾਂ ਵਿਚ ਮੁਹੱਬਤ ਨਹੀਂ ਸੀ ਪਾ ਸਕਦੇ। ਇਹ ਮਹੁੱਬਤ ਤਾਂ (ਇਹਨਾਂ ਵਿਚ) ਅੱਲਾਹ ਨੇ ਹੀ ਪਾਈ ਹੈ। ਉਹੀਓ ਜ਼ੋਰਾਵਰ ਤੇ ਹਿਕਮਤਾਂ (ਸੂਝ-ਬੂਝ) ਵਾਲਾ ਹੈ।
64يَا أَيُّهَا النَّبِيُّ حَسْبُكَ اللَّهُ وَمَنِ اتَّبَعَكَ مِنَ الْمُؤْمِنِينَ
64਼ ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।
65يَا أَيُّهَا النَّبِيُّ حَرِّضِ الْمُؤْمِنِينَ عَلَى الْقِتَالِ ۚ إِن يَكُن مِّنكُمْ عِشْرُونَ صَابِرُونَ يَغْلِبُوا مِائَتَيْنِ ۚ وَإِن يَكُن مِّنكُم مِّائَةٌ يَغْلِبُوا أَلْفًا مِّنَ الَّذِينَ كَفَرُوا بِأَنَّهُمْ قَوْمٌ لَّا يَفْقَهُونَ
65਼ ਹੇ ਨਬੀ! ਈਮਾਨ ਵਾਲਿਆਂ ਨੂੰ(ਅੱਲਾਹ ਦੇ ਵੈਰੀਆਂ ਨਾਲ) ਯੁੱਧ (ਜਿਹਾਦ) ਕਰਨ ਲਈ ਪ੍ਰੇਰਿਤ ਕਰੋ। ਜੇ ਤੁਹਾਡੇ ਵਿੱਚੋਂ ਵੀਹ ਲੋਕ ਵੀ ਡਟਣ ਵਾਲੇ ਹਨ ਤਾਂ ਉਹ ਦੋ ਸੌ ਕਾਫ਼ਿਰਾਂ ’ਤੇ ਭਾਰੂ ਰਹਿਣਗੇ, ਜੇ ਤੁਹਾਡੇ ਇਕ ਸੌ ਹੋਣਗੇ ਤਾਂ ਇਕ ਹਜ਼ਾਰ ਕਾਫ਼ਿਰਾਂ ’ਤੇ ਭਾਰੂ ਹੋਣਗੇ, ਇਸ ਲਈ ਕਿਉਂ ਜੋ (ਕਾਫ਼ਿਰ ਤਾਂ) ਬੇਸਮਝ ਲੋਕ ਹਨ।
66الْآنَ خَفَّفَ اللَّهُ عَنكُمْ وَعَلِمَ أَنَّ فِيكُمْ ضَعْفًا ۚ فَإِن يَكُن مِّنكُم مِّائَةٌ صَابِرَةٌ يَغْلِبُوا مِائَتَيْنِ ۚ وَإِن يَكُن مِّنكُمْ أَلْفٌ يَغْلِبُوا أَلْفَيْنِ بِإِذْنِ اللَّهِ ۗ وَاللَّهُ مَعَ الصَّابِرِينَ
66਼ ਹੁਣ ਅੱਲਾਹ ਨੇ ਤੁਹਾਡਾ ਭਾਰ ਹੌਲਾ ਕਰ ਦਿੱਤਾ ਹੈ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੁਹਾਡੇ ਅੰਦਰ ਅਜੇ ਕਮਜ਼ੋਰੀ ਹੈ, ਸੋ ਜੇ ਤੁਹਾਡੇ ਵਿਚ ਇਕ ਸੌ (ਮੋਮਿਨ) ਧੀਰਜ ਰੱਖਣ ਵਾਲੇ ਹੋਣਗੇ ਤਾਂ ਅੱਲਾਹ ਦੀ ਕ੍ਰਿਪਾ ਨਾਲ ਦੋ ਸੌ (ਕਾਫ਼ਿਰਾਂ) ’ਤੇ ਭਾਰੂ ਹੋਣਗੇ। ਜੇ ਤੁਹਾਡੇ ਵਿੱਚੋਂ ਇਕ ਹਜ਼ਾਰ ਡਟਣ ਵਾਲੇ ਹੋਣਗੇ ਤਾਂ ਉਹ ਅੱਲਾਹ ਦੇ ਹੁਕਮ ਨਾਲ ਦੋ ਹਜ਼ਾਰ ’ਤੇ ਭਾਰੂ ਹੋਣਗੇ। ਅੱਲਾਹ ਸਬਰ ਕਰਨ ਵਾਲਿਆਂ ਦੇ ਨਾਲ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
64ਆਇਤ

ਅਨੁਵਾਦ — ਅਲ-ਅਨਫਾਲ 64

ਸੂਰਾ ਅਲ-ਅਨਫਾਲ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ…

ਸੂਰਾ ਆਇਤ 64/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers