ਅਲ-ਅਨਫਾਲ · 7/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَإِذْ يَعِدُكُمُ اللَّهُ إِحْدَى الطَّائِفَتَيْنِ أَنَّهَا لَكُمْ وَتَوَدُّونَ أَنَّ غَيْرَ ذَاتِ الشَّوْكَةِ تَكُونُ لَكُمْ وَيُرِيدُ اللَّهُ أَن يُحِقَّ الْحَقَّ بِكَلِمَاتِهِ وَيَقْطَعَ دَابِرَ الْكَافِرِينَ ۝٧
Wa iz ya`idukumul laahu ihdat taaa`ifataini annahaa lakum wa tawaddoona anna ghaira zaatish shawkati takoonu lakum wa yureedul laahu ai yuhiqqal haqqa bikalimaatihee wa taqta`a daabiral kaafireen
📖 ਪੰਜਾਬੀ ਵਿੱਚ
7਼ (ਹੇ ਈਮਾਨ ਵਾਲਿਓ! ਯਾਦ ਕਰੋ) ਜਦੋਂ ਅੱਲਾਹ ਤੁਹਾਡੇ ਨਾਲ (ਕਾਫ਼ਿਰਾਂ ਦੀਆਂ) ਦੋਵਾਂ ਟੋਲੀਆਂ ਵਿੱਚੋਂ ਇਕ ਦੇ ਮਿਲਣ ਦਾ ਵਾਅਦਾ ਕਰ ਰਿਹਾ ਸੀ ਕਿ ਇਹ ਬੇਸ਼ਕ ਤੁਹਾਡੇ ਲਈ ਹੈ, ਪਰ ਤੁਸੀਂ ਇਹ ਚਾਹੁੰਦੇ ਸੀ ਕਿ ਬਿਨਾਂ ਹਥਿਆਰੋਂ ਟੋਲੀ (ਤਜਾਰਤੀ ਕਾਫ਼ਲਾ) ਹੀ ਤੁਹਾਡੇ ਹੱਥ ਆਵੇ ਜਦ ਕਿ ਅੱਲਾਹ ਇਹ ਚਾਹੁੰਦਾ ਸੀ ਕਿ ਉਹ ਆਪਣੇ ਫ਼ਰਮਾਨਾਂ ਦੁਆਰਾ ਹੱਕ ਨੂੰ ਸੱਚ ਸਿੱਧ ਕਰ ਵਿਖਾਵੇ ਅਤੇ ਕਾਫ਼ਿਰਾਂ ਦੀ ਜੜ੍ਹ ਵੱਡ ਸੁੱਟੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਅਨਫਾਲ

5كَمَا أَخْرَجَكَ رَبُّكَ مِن بَيْتِكَ بِالْحَقِّ وَإِنَّ فَرِيقًا مِّنَ الْمُؤْمِنِينَ لَكَارِهُونَ
5਼ (ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।
6يُجَادِلُونَكَ فِي الْحَقِّ بَعْدَمَا تَبَيَّنَ كَأَنَّمَا يُسَاقُونَ إِلَى الْمَوْتِ وَهُمْ يَنظُرُونَ
6਼ ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।
7وَإِذْ يَعِدُكُمُ اللَّهُ إِحْدَى الطَّائِفَتَيْنِ أَنَّهَا لَكُمْ وَتَوَدُّونَ أَنَّ غَيْرَ ذَاتِ الشَّوْكَةِ تَكُونُ لَكُمْ وَيُرِيدُ اللَّهُ أَن يُحِقَّ الْحَقَّ بِكَلِمَاتِهِ وَيَقْطَعَ دَابِرَ الْكَافِرِينَ
7਼ (ਹੇ ਈਮਾਨ ਵਾਲਿਓ! ਯਾਦ ਕਰੋ) ਜਦੋਂ ਅੱਲਾਹ ਤੁਹਾਡੇ ਨਾਲ (ਕਾਫ਼ਿਰਾਂ ਦੀਆਂ) ਦੋਵਾਂ ਟੋਲੀਆਂ ਵਿੱਚੋਂ ਇਕ ਦੇ ਮਿਲਣ ਦਾ ਵਾਅਦਾ ਕਰ ਰਿਹਾ ਸੀ ਕਿ ਇਹ ਬੇਸ਼ਕ ਤੁਹਾਡੇ ਲਈ ਹੈ, ਪਰ ਤੁਸੀਂ ਇਹ ਚਾਹੁੰਦੇ ਸੀ ਕਿ ਬਿਨਾਂ ਹਥਿਆਰੋਂ ਟੋਲੀ (ਤਜਾਰਤੀ ਕਾਫ਼ਲਾ) ਹੀ ਤੁਹਾਡੇ ਹੱਥ ਆਵੇ ਜਦ ਕਿ ਅੱਲਾਹ ਇਹ ਚਾਹੁੰਦਾ ਸੀ ਕਿ ਉਹ ਆਪਣੇ ਫ਼ਰਮਾਨਾਂ ਦੁਆਰਾ ਹੱਕ ਨੂੰ ਸੱਚ ਸਿੱਧ ਕਰ ਵਿਖਾਵੇ ਅਤੇ ਕਾਫ਼ਿਰਾਂ ਦੀ ਜੜ੍ਹ ਵੱਡ ਸੁੱਟੇ।
8لِيُحِقَّ الْحَقَّ وَيُبْطِلَ الْبَاطِلَ وَلَوْ كَرِهَ الْمُجْرِمُونَ
8਼ ਤਾਂ ਜੋ ਹੱਕ ਹੱਕ ਹੋਕੇ ਰਹੇ ਅਤੇ ਕੂੜ ਕੂੜ ਹੋਕੇ ਰਹੇ, ਭਾਵੇਂ ਅਪਰਾਧੀ ਇਸ ਨੂੰ ਕਿੰਨਾ ਹੀ ਨਾਪਸੰਦ ਕਰਦੇ ਹੋਣ।
9إِذْ تَسْتَغِيثُونَ رَبَّكُمْ فَاسْتَجَابَ لَكُمْ أَنِّي مُمِدُّكُم بِأَلْفٍ مِّنَ الْمَلَائِكَةِ مُرْدِفِينَ
9਼ (ਹੇ ਮੋਮਿਨੋ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਪਣੇ ਰੱਬ ਤੋਂ ਬੇਨਤੀਆਂ ਕਰ ਰਹੇ ਸੀ, ਫੇਰ ਅੱਲਾਹ ਨੇ ਤੁਹਾਡੀ (ਬੇਨਤੀ) ਸੁਣ ਲਈ (ਅਤੇ ਕਿਹਾ ਕਿ) ਬੇਸ਼ੱਕ ਮੈਂ ਉੱਪਰ-ਥੱਲੇ ਆਉਣ ਵਾਲੇ ਇਕ ਹਜ਼ਾਰ ਫ਼ਰਿਸ਼ਤਿਆਂ ਨਾਲ ਤੁਹਾਡੀ ਸਹਾਇਤਾ ਕਰਾਂਗਾ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
7ਆਇਤ

ਅਨੁਵਾਦ — ਅਲ-ਅਨਫਾਲ 7

ਸੂਰਾ ਅਲ-ਅਨਫਾਲ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਹੇ ਈਮਾਨ ਵਾਲਿਓ! ਯਾਦ ਕਰੋ) ਜਦੋਂ ਅੱਲਾਹ ਤੁਹਾਡੇ ਨਾਲ…

ਸੂਰਾ ਆਇਤ 7/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers