ਅਲ-ਅਨਫਾਲ · 75/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَالَّذِينَ آمَنُوا مِن بَعْدُ وَهَاجَرُوا وَجَاهَدُوا مَعَكُمْ فَأُولَٰئِكَ مِنكُمْ ۚ وَأُولُو الْأَرْحَامِ بَعْضُهُمْ أَوْلَىٰ بِبَعْضٍ فِي كِتَابِ اللَّهِ ۗ إِنَّ اللَّهَ بِكُلِّ شَيْءٍ عَلِيمٌ ۝٧٥
Wallazeena aamanoo mim ba`du wa haajaroo wa jaahadoo ma;akum faulaaa`ika minkum; wa ulul arhaami baduhum awlaa biba`din fee Kitaabil laah; innal laaha bikulli shai`in `Aleem
📖 ਪੰਜਾਬੀ ਵਿੱਚ
75਼ ਅਤੇ ਜਿਹੜੇ ਲੋਕ (ਹਿਜਰਤ ਤੋਂ) ਬਾਅਦ ਈਮਾਨ ਲਿਆਏ, ਫੇਰ ਉਹਨਾਂ ਨੇ ਹਿਜਰਤ ਵੀ ਕੀਤੀ ਅਤੇ ਤੁਹਾਡੇ ਨਾਲ ਮਿਲਕੇ ਜਿਹਾਦ ਵੀ ਕੀਤਾ, ਉਹ ਲੋਕ ਵੀ ਤੁਹਾਡੇ ਵਿੱਚੋਂ ਹੀ ਹਨ। ਪਰ ਅੱਲਾਹ ਦੀ ਕਿਤਾਬ (.ਕੁਰਆਨ) ਅਨੁਸਾਰ ਖ਼ੂਨ ਦੇ ਰਿਸ਼ਤੇ ਇਕ ਦੂਜੇ ਦਾ ਵਧੇਰੇ ਹੱਕ ਰੱਖਦੇ ਹਨ। ਬੇਸ਼ੱਕ ਅੱਲਾਹ ਹਰ ਚੀਜ਼ ਦਾ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-75 — ਸੂਰਾ ਅਲ-ਅਨਫਾਲ

73وَالَّذِينَ كَفَرُوا بَعْضُهُمْ أَوْلِيَاءُ بَعْضٍ ۚ إِلَّا تَفْعَلُوهُ تَكُن فِتْنَةٌ فِي الْأَرْضِ وَفَسَادٌ كَبِيرٌ
73਼ ਕਾਫ਼ਿਰ ਆਪਸ ਵਿਚ ਇਕ ਦੂਜੇ ਦੇ ਦੋਸਤ ਹਨ1 (ਹੇ ਮੋਮਿਨੋ) ਜੇ ਤੁਸੀਂ ਵੀ ਇੰਜ ਹੀ (ਕਾਫ਼ਿਰਾਂ ਵਾਂਗ) ਮਿੱਤਰਤਾ ਨਾ ਕੀਤੀ ਤਾਂ ਧਰਤੀ ਉੱਤੇ ਬਹੁਤ ਵੱਡਾ ਵਿਗਾੜ ਹੋ ਜਾਵੇਗਾ।
74وَالَّذِينَ آمَنُوا وَهَاجَرُوا وَجَاهَدُوا فِي سَبِيلِ اللَّهِ وَالَّذِينَ آوَوا وَّنَصَرُوا أُولَٰئِكَ هُمُ الْمُؤْمِنُونَ حَقًّا ۚ لَّهُم مَّغْفِرَةٌ وَرِزْقٌ كَرِيمٌ
74਼ ਜਿਹੜੇ ਲੋਕ ਈਮਾਨ ਲਿਆਏ, ਹਿਜਰਤ ਕੀਤੀ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ ਵੀ ਕੀਤਾ ਅਤੇ ਜਿਨ੍ਹਾਂ ਨੇ ਉਹਨਾਂ ਨੂੰ ਸ਼ਰਨ ਦਿੱਤੀ ਅਤੇ ਉਹਨਾਂ ਮਦਦ ਵੀ ਕੀਤੀ ਅਸਲ ਵਿੱਚ ਸੱਚੇ ਮੋਮਿਨ ਤਾਂ ਇਹੋ ਹਨ। ਇਹਨਾਂ ਲਈ ਬਖ਼ਸ਼ਿਸ਼ ਹੈ ਅਤੇ ਇੱਜ਼ਤ ਵਾਲੀ ਰੋਜ਼ੀ ਹੈ।
75وَالَّذِينَ آمَنُوا مِن بَعْدُ وَهَاجَرُوا وَجَاهَدُوا مَعَكُمْ فَأُولَٰئِكَ مِنكُمْ ۚ وَأُولُو الْأَرْحَامِ بَعْضُهُمْ أَوْلَىٰ بِبَعْضٍ فِي كِتَابِ اللَّهِ ۗ إِنَّ اللَّهَ بِكُلِّ شَيْءٍ عَلِيمٌ
75਼ ਅਤੇ ਜਿਹੜੇ ਲੋਕ (ਹਿਜਰਤ ਤੋਂ) ਬਾਅਦ ਈਮਾਨ ਲਿਆਏ, ਫੇਰ ਉਹਨਾਂ ਨੇ ਹਿਜਰਤ ਵੀ ਕੀਤੀ ਅਤੇ ਤੁਹਾਡੇ ਨਾਲ ਮਿਲਕੇ ਜਿਹਾਦ ਵੀ ਕੀਤਾ, ਉਹ ਲੋਕ ਵੀ ਤੁਹਾਡੇ ਵਿੱਚੋਂ ਹੀ ਹਨ। ਪਰ ਅੱਲਾਹ ਦੀ ਕਿਤਾਬ (.ਕੁਰਆਨ) ਅਨੁਸਾਰ ਖ਼ੂਨ ਦੇ ਰਿਸ਼ਤੇ ਇਕ ਦੂਜੇ ਦਾ ਵਧੇਰੇ ਹੱਕ ਰੱਖਦੇ ਹਨ। ਬੇਸ਼ੱਕ ਅੱਲਾਹ ਹਰ ਚੀਜ਼ ਦਾ ਜਾਣਨ ਵਾਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
75ਆਇਤ

ਅਨੁਵਾਦ — ਅਲ-ਅਨਫਾਲ 75

ਸੂਰਾ ਅਲ-ਅਨਫਾਲ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅਤੇ ਜਿਹੜੇ ਲੋਕ (ਹਿਜਰਤ ਤੋਂ) ਬਾਅਦ ਈਮਾਨ ਲਿਆਏ, ਫੇਰ…

ਸੂਰਾ ਆਇਤ 75/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 73–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers