ਅਬਸ · 1/42
ਅਨੁਵਾਦ ਉਚਾਰਨ — ਅਬਸ
عَبَسَ وَتَوَلَّىٰ ۝١
Abasa wa tawallaa
📖 ਪੰਜਾਬੀ ਵਿੱਚ
1਼ ਉਸ (ਮੁਹੰਮਦ ਸ:) ਨੇ ਮੱਥੇ ਵਿਚ ਵੱਟ ਪਾਏ ਅਤੇ ਬੇ-ਰੁਖੀ ਵਿਖਾਈ।
🎧 ਸੁਣੋ

📜 ਆਇਤ 1-3 — ਅਬਸ

1عَبَسَ وَتَوَلَّىٰ
1਼ ਉਸ (ਮੁਹੰਮਦ ਸ:) ਨੇ ਮੱਥੇ ਵਿਚ ਵੱਟ ਪਾਏ ਅਤੇ ਬੇ-ਰੁਖੀ ਵਿਖਾਈ।
2أَن جَاءَهُ الْأَعْمَىٰ
2਼ ਉਹ ਇਸ ਲਈ ਕਿ ਉਸ ਦੇ ਕੋਲ ਇਕ ਅੱਨਾ ਵਿਅਕਤੀ (ਅਬਦੁੱਲਾ ਬਿਨ ਮਕਤੂਮ) ਆਇਆ ਸੀ।
3وَمَا يُدْرِيكَ لَعَلَّهُ يَزَّكَّىٰ
3਼ ਹੇ ਨਬੀ! ਤੁਹਾਨੂੰ ਕੀ ਪਤਾ ਹੈ ਕਿ ਉਹ ਪਵਿੱਤਰਤਾ ਗ੍ਰਹਿਣ ਕਰੇ।
ਅਬਸਕੁਰਾਨ ਸੂਚੀ
42ਆਇਤ
MeccanRevelation
1ਆਇਤ

ਅਨੁਵਾਦ — ਅਬਸ 1

ਸੂਰਾ ਅਬਸ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਉਸ (ਮੁਹੰਮਦ ਸ:) ਨੇ ਮੱਥੇ ਵਿਚ ਵੱਟ ਪਾਏ ਅਤੇ…

ਸੂਰਾ ਆਇਤ 1/42 — ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਬਸ ਸੁਣੋ, ਅਬਸ ਅਨੁਵਾਦ, ਅਬਸ mp3, ਅਬਸ pdf. ਆਇਤ 1–3. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers