ਅਬਸ · 11/42
ਅਨੁਵਾਦ ਉਚਾਰਨ — ਸੂਰਾ ਅਬਸ
كَلَّا إِنَّهَا تَذْكِرَةٌ ۝١١
Kalla innaha tazkirah
📖 ਪੰਜਾਬੀ ਵਿੱਚ
11਼ ਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ ਨਸੀਹਤ ਦੀ ਕਿਤਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਬਸ

9وَهُوَ يَخْشَىٰ
9਼ ਅਤੇ ਉਹ (ਰੱਬ ਤੋਂ) ਡਰਦਾ ਵੀ ਹੈ।
10فَأَنتَ عَنْهُ تَلَهَّىٰ
10਼ ਉਸ ਤੋਂ ਤੁਸੀਂ ਬੇਰੁਖੀ ਵਾਲਾ ਵਰਤਾਓ ਕਰਦੇ ਹੋ
11كَلَّا إِنَّهَا تَذْكِرَةٌ
11਼ ਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ ਨਸੀਹਤ ਦੀ ਕਿਤਾਬ ਹੈ।
12فَمَن شَاءَ ذَكَرَهُ
12਼ ਜੋ ਵੀ ਚਾਹੇ ਉਸ ਤੋਂ (ਹਿਦਾਇਤ) ਲੈ ਸਕਦਾ ਹੈ।
13فِي صُحُفٍ مُّكَرَّمَةٍ
13਼ ਇਹ ਬਹੁਤ ਦੀ ਵਡਿਆਈ ਵਾਲੇ ਪੱਨਿਆਂ ਵਿਚ ਦਰਜ ਹੈ।
ਅਬਸਕੁਰਾਨ ਸੂਚੀ
42ਆਇਤ
MeccanRevelation
11ਆਇਤ

ਅਨੁਵਾਦ — ਅਬਸ 11

ਸੂਰਾ ਅਬਸ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ…

ਸੂਰਾ ਆਇਤ 11/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers