ਅਬਸ · 13/42
ਅਨੁਵਾਦ ਉਚਾਰਨ — ਸੂਰਾ ਅਬਸ
فِي صُحُفٍ مُّكَرَّمَةٍ ۝١٣
Fi suhufim mukar rama
📖 ਪੰਜਾਬੀ ਵਿੱਚ
13਼ ਇਹ ਬਹੁਤ ਦੀ ਵਡਿਆਈ ਵਾਲੇ ਪੱਨਿਆਂ ਵਿਚ ਦਰਜ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਬਸ

11كَلَّا إِنَّهَا تَذْكِرَةٌ
11਼ ਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ ਨਸੀਹਤ ਦੀ ਕਿਤਾਬ ਹੈ।
12فَمَن شَاءَ ذَكَرَهُ
12਼ ਜੋ ਵੀ ਚਾਹੇ ਉਸ ਤੋਂ (ਹਿਦਾਇਤ) ਲੈ ਸਕਦਾ ਹੈ।
13فِي صُحُفٍ مُّكَرَّمَةٍ
13਼ ਇਹ ਬਹੁਤ ਦੀ ਵਡਿਆਈ ਵਾਲੇ ਪੱਨਿਆਂ ਵਿਚ ਦਰਜ ਹੈ।
14مَّرْفُوعَةٍ مُّطَهَّرَةٍ
14਼ ਜਿਹੜੇ ਬਹੁਤ ਹੀ ਉੱਚੇ ਅਤੇ ਪਵਿੱਤਰ ਹਨ।
15بِأَيْدِي سَفَرَةٍ
15਼ ਅਜਿਹਾ ਲਿਖਣ ਵਾਲੇ ਹੱਥਾਂ ਵਿਚ (ਸੁਰੱਖਿਅਤ) ਹਨ।
ਅਬਸਕੁਰਾਨ ਸੂਚੀ
42ਆਇਤ
MeccanRevelation
13ਆਇਤ

ਅਨੁਵਾਦ — ਅਬਸ 13

ਸੂਰਾ ਅਬਸ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਇਹ ਬਹੁਤ ਦੀ ਵਡਿਆਈ ਵਾਲੇ ਪੱਨਿਆਂ ਵਿਚ ਦਰਜ ਹੈ।

ਸੂਰਾ ਆਇਤ 13/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers