ਅਬਸ · 17/42
ਅਨੁਵਾਦ ਉਚਾਰਨ — ਅਬਸ
قُتِلَ الْإِنسَانُ مَا أَكْفَرَهُ ۝١٧
Qutilal-insanu maa akfarah
📖 ਪੰਜਾਬੀ ਵਿੱਚ
17਼ ਫਿਟਕਾਰ ਹੋਵੇ ਮਨੁੱਖ ਉੱਤੇ ਕਿ ਉਹ ਕਿੰਨਾ ਨਾ-ਸ਼ੁਕਰਾ ਹੈ।
🎧 ਸੁਣੋ

📜 ਆਇਤ 15-19 — ਅਬਸ

15بِأَيْدِي سَفَرَةٍ
15਼ ਅਜਿਹਾ ਲਿਖਣ ਵਾਲੇ ਹੱਥਾਂ ਵਿਚ (ਸੁਰੱਖਿਅਤ) ਹਨ।
16كِرَامٍ بَرَرَةٍ
16਼ ਜਿਹੜੇ ਪਤਵੰਤੇ ਤੇ ਪਾਕਬਾਜ਼ ਹਨ।
17قُتِلَ الْإِنسَانُ مَا أَكْفَرَهُ
17਼ ਫਿਟਕਾਰ ਹੋਵੇ ਮਨੁੱਖ ਉੱਤੇ ਕਿ ਉਹ ਕਿੰਨਾ ਨਾ-ਸ਼ੁਕਰਾ ਹੈ।
18مِنْ أَيِّ شَيْءٍ خَلَقَهُ
18਼ ਉਸ ਨੂੰ ਅੱਲਾਹ ਨੇ ਕਿਸ ਚੀਜ਼ ਤੋਂ ਪੈਦਾ ਕੀਤਾ ਹੈ ?
19مِن نُّطْفَةٍ خَلَقَهُ فَقَدَّرَهُ
19਼ ਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ ਤਕਦੀਰ ਬਣਾਈ।
ਅਬਸਕੁਰਾਨ ਸੂਚੀ
42ਆਇਤ
MeccanRevelation
17ਆਇਤ

ਅਨੁਵਾਦ — ਅਬਸ 17

ਸੂਰਾ ਅਬਸ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਫਿਟਕਾਰ ਹੋਵੇ ਮਨੁੱਖ ਉੱਤੇ ਕਿ ਉਹ ਕਿੰਨਾ ਨਾ-ਸ਼ੁਕਰਾ ਹੈ।

ਸੂਰਾ ਆਇਤ 17/42 — ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਬਸ ਸੁਣੋ, ਅਬਸ ਅਨੁਵਾਦ, ਅਬਸ mp3, ਅਬਸ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers