ਅਬਸ · 19/42
ਅਨੁਵਾਦ ਉਚਾਰਨ — ਸੂਰਾ ਅਬਸ
مِن نُّطْفَةٍ خَلَقَهُ فَقَدَّرَهُ ۝١٩
Min nutfah; khalaqahu faqad-darah
📖 ਪੰਜਾਬੀ ਵਿੱਚ
19਼ ਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ ਤਕਦੀਰ ਬਣਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਬਸ

17قُتِلَ الْإِنسَانُ مَا أَكْفَرَهُ
17਼ ਫਿਟਕਾਰ ਹੋਵੇ ਮਨੁੱਖ ਉੱਤੇ ਕਿ ਉਹ ਕਿੰਨਾ ਨਾ-ਸ਼ੁਕਰਾ ਹੈ।
18مِنْ أَيِّ شَيْءٍ خَلَقَهُ
18਼ ਉਸ ਨੂੰ ਅੱਲਾਹ ਨੇ ਕਿਸ ਚੀਜ਼ ਤੋਂ ਪੈਦਾ ਕੀਤਾ ਹੈ ?
19مِن نُّطْفَةٍ خَلَقَهُ فَقَدَّرَهُ
19਼ ਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ ਤਕਦੀਰ ਬਣਾਈ।
20ثُمَّ السَّبِيلَ يَسَّرَهُ
20਼ ਫੇਰ ਉਸ ਲਈ ਜੀਵਨ ਮਾਰਗ ਸੁਖਾਲਾ ਕਰ ਦਿੱਤਾ।
21ثُمَّ أَمَاتَهُ فَأَقْبَرَهُ
21਼ ਫੇਰ ਉਸ ਨੂੰ ਮੌਤ ਦਿੱਤੀ ਅਤੇ ਕਬਰ ਵਿਚ ਦਫ਼ਨਾ ਦਿੱਤਾ।
ਅਬਸਕੁਰਾਨ ਸੂਚੀ
42ਆਇਤ
MeccanRevelation
19ਆਇਤ

ਅਨੁਵਾਦ — ਅਬਸ 19

ਸੂਰਾ ਅਬਸ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ…

ਸੂਰਾ ਆਇਤ 19/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers