ਅਬਸ · 20/42
ਅਨੁਵਾਦ ਉਚਾਰਨ — ਸੂਰਾ ਅਬਸ
ثُمَّ السَّبِيلَ يَسَّرَهُ ۝٢٠
Thummas sabeela yas-sarah
📖 ਪੰਜਾਬੀ ਵਿੱਚ
20਼ ਫੇਰ ਉਸ ਲਈ ਜੀਵਨ ਮਾਰਗ ਸੁਖਾਲਾ ਕਰ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਬਸ

18مِنْ أَيِّ شَيْءٍ خَلَقَهُ
18਼ ਉਸ ਨੂੰ ਅੱਲਾਹ ਨੇ ਕਿਸ ਚੀਜ਼ ਤੋਂ ਪੈਦਾ ਕੀਤਾ ਹੈ ?
19مِن نُّطْفَةٍ خَلَقَهُ فَقَدَّرَهُ
19਼ ਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ ਤਕਦੀਰ ਬਣਾਈ।
20ثُمَّ السَّبِيلَ يَسَّرَهُ
20਼ ਫੇਰ ਉਸ ਲਈ ਜੀਵਨ ਮਾਰਗ ਸੁਖਾਲਾ ਕਰ ਦਿੱਤਾ।
21ثُمَّ أَمَاتَهُ فَأَقْبَرَهُ
21਼ ਫੇਰ ਉਸ ਨੂੰ ਮੌਤ ਦਿੱਤੀ ਅਤੇ ਕਬਰ ਵਿਚ ਦਫ਼ਨਾ ਦਿੱਤਾ।
22ثُمَّ إِذَا شَاءَ أَنشَرَهُ
22਼ ਫੇਰ ਜਦੋਂ ਉਹ ਚਾਹੇਗਾ ਉਸ ਨੂੰ (ਮੁੜ) ਜਿਊਂਦਾ ਕਰੇਗਾ।
ਅਬਸਕੁਰਾਨ ਸੂਚੀ
42ਆਇਤ
MeccanRevelation
20ਆਇਤ

ਅਨੁਵਾਦ — ਅਬਸ 20

ਸੂਰਾ ਅਬਸ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਫੇਰ ਉਸ ਲਈ ਜੀਵਨ ਮਾਰਗ ਸੁਖਾਲਾ ਕਰ ਦਿੱਤਾ।

ਸੂਰਾ ਆਇਤ 20/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers