ਅਬਸ · 23/42
ਅਨੁਵਾਦ ਉਚਾਰਨ — ਸੂਰਾ ਅਬਸ
كَلَّا لَمَّا يَقْضِ مَا أَمَرَهُ ۝٢٣
Kalla lamma yaqdi maa amarah
📖 ਪੰਜਾਬੀ ਵਿੱਚ
23਼ (ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)। ਉਸ ਨੇ ਹੁਣ ਤਕ ਅੱਲਾਹ ਦੀ ਆਗਿਆ ਦਾ ਪਾਲਣ ਨਹੀਂ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਬਸ

21ثُمَّ أَمَاتَهُ فَأَقْبَرَهُ
21਼ ਫੇਰ ਉਸ ਨੂੰ ਮੌਤ ਦਿੱਤੀ ਅਤੇ ਕਬਰ ਵਿਚ ਦਫ਼ਨਾ ਦਿੱਤਾ।
22ثُمَّ إِذَا شَاءَ أَنشَرَهُ
22਼ ਫੇਰ ਜਦੋਂ ਉਹ ਚਾਹੇਗਾ ਉਸ ਨੂੰ (ਮੁੜ) ਜਿਊਂਦਾ ਕਰੇਗਾ।
23كَلَّا لَمَّا يَقْضِ مَا أَمَرَهُ
23਼ (ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)। ਉਸ ਨੇ ਹੁਣ ਤਕ ਅੱਲਾਹ ਦੀ ਆਗਿਆ ਦਾ ਪਾਲਣ ਨਹੀਂ ਕੀਤਾ।
24فَلْيَنظُرِ الْإِنسَانُ إِلَىٰ طَعَامِهِ
24਼ ਸੋ ਇਨਸਾਨ ਨੂੰ ਚਾਹੀਦਾ ਹੈ ਕਿ ਆਪਣੇ ਭੋਜਨ ਵੱਲ ਵੇਖੋ (ਕਿ ਉਹ ਕਿਵੇਂ ਆਇਆ)।
25أَنَّا صَبَبْنَا الْمَاءَ صَبًّا
25਼ ਅਸੀਂ ਚੰਗੀ ਤਰ੍ਹਾਂ ਪਾਣੀ ਬਰਸਾਇਆ।
ਅਬਸਕੁਰਾਨ ਸੂਚੀ
42ਆਇਤ
MeccanRevelation
23ਆਇਤ

ਅਨੁਵਾਦ — ਅਬਸ 23

ਸੂਰਾ ਅਬਸ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)।…

ਸੂਰਾ ਆਇਤ 23/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers