ਅਬਸ · 37/42
ਅਨੁਵਾਦ ਉਚਾਰਨ — ਸੂਰਾ ਅਬਸ
لِكُلِّ امْرِئٍ مِّنْهُمْ يَوْمَئِذٍ شَأْنٌ يُغْنِيهِ ۝٣٧
Likul limri-im-minuhm yaumaa-izin shaa nuy-yughneeh
📖 ਪੰਜਾਬੀ ਵਿੱਚ
37਼ ਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ ਹੋਵੇਗਾ ਜਿਹੜਾ ਉਸ ਨੂੰ ਦੂਜਿਆਂ ਦੀ ਚਿੰਤਾ ਤੋਂ ਬੇਪਰਵਾਹ ਕਰ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਬਸ

35وَأُمِّهِ وَأَبِيهِ
35਼ ਅਤੇ ਆਪਣੀ ਮਾਂ ਅਤੇ ਆਪਣੇ ਬਾਪ ਤੋਂ ਵੀ।
36وَصَاحِبَتِهِ وَبَنِيهِ
36਼ ਅਤੇ ਪਤਨੀ ਤੇ ਆਪਣੀ ਔਲਾਦ ਤੋਂ ਵੀ ਨੱਸੇਗਾ।
37لِكُلِّ امْرِئٍ مِّنْهُمْ يَوْمَئِذٍ شَأْنٌ يُغْنِيهِ
37਼ ਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ ਹੋਵੇਗਾ ਜਿਹੜਾ ਉਸ ਨੂੰ ਦੂਜਿਆਂ ਦੀ ਚਿੰਤਾ ਤੋਂ ਬੇਪਰਵਾਹ ਕਰ ਦੇਵੇਗਾ।
38وُجُوهٌ يَوْمَئِذٍ مُّسْفِرَةٌ
38਼ ਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।
39ضَاحِكَةٌ مُّسْتَبْشِرَةٌ
39਼ ਜਿਹੜੇ ਖ਼ੁਸ਼ ਅਤੇ ਹਸਦੇ ਹੋਣਗੇ।
ਅਬਸਕੁਰਾਨ ਸੂਚੀ
42ਆਇਤ
MeccanRevelation
37ਆਇਤ

ਅਨੁਵਾਦ — ਅਬਸ 37

ਸੂਰਾ ਅਬਸ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ…

ਸੂਰਾ ਆਇਤ 37/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers