ਅਬਸ · 38/42
ਅਨੁਵਾਦ ਉਚਾਰਨ — ਅਬਸ
وُجُوهٌ يَوْمَئِذٍ مُّسْفِرَةٌ ۝٣٨
Wujoo huny-yauma-izim-musfira
📖 ਪੰਜਾਬੀ ਵਿੱਚ
38਼ ਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।
🎧 ਸੁਣੋ

📜 ਆਇਤ 36-40 — ਅਬਸ

36وَصَاحِبَتِهِ وَبَنِيهِ
36਼ ਅਤੇ ਪਤਨੀ ਤੇ ਆਪਣੀ ਔਲਾਦ ਤੋਂ ਵੀ ਨੱਸੇਗਾ।
37لِكُلِّ امْرِئٍ مِّنْهُمْ يَوْمَئِذٍ شَأْنٌ يُغْنِيهِ
37਼ ਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ ਹੋਵੇਗਾ ਜਿਹੜਾ ਉਸ ਨੂੰ ਦੂਜਿਆਂ ਦੀ ਚਿੰਤਾ ਤੋਂ ਬੇਪਰਵਾਹ ਕਰ ਦੇਵੇਗਾ।
38وُجُوهٌ يَوْمَئِذٍ مُّسْفِرَةٌ
38਼ ਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।
39ضَاحِكَةٌ مُّسْتَبْشِرَةٌ
39਼ ਜਿਹੜੇ ਖ਼ੁਸ਼ ਅਤੇ ਹਸਦੇ ਹੋਣਗੇ।
40وَوُجُوهٌ يَوْمَئِذٍ عَلَيْهَا غَبَرَةٌ
40਼ ਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ ਹੋਣਗੇ।
ਅਬਸਕੁਰਾਨ ਸੂਚੀ
42ਆਇਤ
MeccanRevelation
38ਆਇਤ

ਅਨੁਵਾਦ — ਅਬਸ 38

ਸੂਰਾ ਅਬਸ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।

ਸੂਰਾ ਆਇਤ 38/42 — ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਬਸ ਸੁਣੋ, ਅਬਸ ਅਨੁਵਾਦ, ਅਬਸ mp3, ਅਬਸ pdf. ਆਇਤ 36–40. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers