ਅਬਸ · 40/42
ਅਨੁਵਾਦ ਉਚਾਰਨ — ਸੂਰਾ ਅਬਸ
وَوُجُوهٌ يَوْمَئِذٍ عَلَيْهَا غَبَرَةٌ ۝٤٠
Wa wujoohuy yauma-izin `alaiha ghabar a
📖 ਪੰਜਾਬੀ ਵਿੱਚ
40਼ ਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਬਸ

38وُجُوهٌ يَوْمَئِذٍ مُّسْفِرَةٌ
38਼ ਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।
39ضَاحِكَةٌ مُّسْتَبْشِرَةٌ
39਼ ਜਿਹੜੇ ਖ਼ੁਸ਼ ਅਤੇ ਹਸਦੇ ਹੋਣਗੇ।
40وَوُجُوهٌ يَوْمَئِذٍ عَلَيْهَا غَبَرَةٌ
40਼ ਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ ਹੋਣਗੇ।
41تَرْهَقُهَا قَتَرَةٌ
41਼ ਉਨ੍ਹਾਂ ’ਤੇ ਕਾਲਕ ਲੱਗੀ ਹੋਵੇਗੀ।
42أُولَٰئِكَ هُمُ الْكَفَرَةُ الْفَجَرَةُ
42਼ ਇਹ ਕਾਫ਼ਿਰ ਤੇ ਭੈੜੀਆਂ ਕਰਤੂਤਾਂ ਵਾਲੇ ਲੋਕ ਹੋਣਗੇ।
ਅਬਸਕੁਰਾਨ ਸੂਚੀ
42ਆਇਤ
MeccanRevelation
40ਆਇਤ

ਅਨੁਵਾਦ — ਅਬਸ 40

ਸੂਰਾ ਅਬਸ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ…

ਸੂਰਾ ਆਇਤ 40/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers