ਅਬਸ · 41/42
ਅਨੁਵਾਦ ਉਚਾਰਨ — ਅਬਸ
تَرْهَقُهَا قَتَرَةٌ ۝٤١
Tarhaquha qatarah
📖 ਪੰਜਾਬੀ ਵਿੱਚ
41਼ ਉਨ੍ਹਾਂ ’ਤੇ ਕਾਲਕ ਲੱਗੀ ਹੋਵੇਗੀ।
🎧 ਸੁਣੋ

📜 ਆਇਤ 39-42 — ਅਬਸ

39ضَاحِكَةٌ مُّسْتَبْشِرَةٌ
39਼ ਜਿਹੜੇ ਖ਼ੁਸ਼ ਅਤੇ ਹਸਦੇ ਹੋਣਗੇ।
40وَوُجُوهٌ يَوْمَئِذٍ عَلَيْهَا غَبَرَةٌ
40਼ ਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ ਹੋਣਗੇ।
41تَرْهَقُهَا قَتَرَةٌ
41਼ ਉਨ੍ਹਾਂ ’ਤੇ ਕਾਲਕ ਲੱਗੀ ਹੋਵੇਗੀ।
42أُولَٰئِكَ هُمُ الْكَفَرَةُ الْفَجَرَةُ
42਼ ਇਹ ਕਾਫ਼ਿਰ ਤੇ ਭੈੜੀਆਂ ਕਰਤੂਤਾਂ ਵਾਲੇ ਲੋਕ ਹੋਣਗੇ।
ਅਬਸਕੁਰਾਨ ਸੂਚੀ
42ਆਇਤ
MeccanRevelation
41ਆਇਤ

ਅਨੁਵਾਦ — ਅਬਸ 41

ਸੂਰਾ ਅਬਸ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਉਨ੍ਹਾਂ ’ਤੇ ਕਾਲਕ ਲੱਗੀ ਹੋਵੇਗੀ।

ਸੂਰਾ ਆਇਤ 41/42 — ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਬਸ ਸੁਣੋ, ਅਬਸ ਅਨੁਵਾਦ, ਅਬਸ mp3, ਅਬਸ pdf. ਆਇਤ 39–42. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers