ਅਬਸ · 9/42
ਅਨੁਵਾਦ ਉਚਾਰਨ — ਸੂਰਾ ਅਬਸ
وَهُوَ يَخْشَىٰ ۝٩
Wahuwa yakhshaa
📖 ਪੰਜਾਬੀ ਵਿੱਚ
9਼ ਅਤੇ ਉਹ (ਰੱਬ ਤੋਂ) ਡਰਦਾ ਵੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਬਸ

7وَمَا عَلَيْكَ أَلَّا يَزَّكَّىٰ
7਼ ਹਾਲਾਂ ਕਿ ਜੇ ਉਹ (ਕਾਫ਼ਿਰ) ਨਹੀਂ ਸੁਧਰਦੇ ਤਾਂ ਤੁਹਾਡੇ ਉੱਤੇ (ਹੇ ਨਬੀ!) ਕੋਈ ਦੋਸ਼ ਨਹੀਂ।
8وَأَمَّا مَن جَاءَكَ يَسْعَىٰ
8਼ ਅਤੇ ਜਿਹੜਾ ਵਿਅਕਤੀ ਤੇਰੇ ਕੋਲ ਨੱਸ ਕੇ ਆਉਂਦਾ ਹੈ।
9وَهُوَ يَخْشَىٰ
9਼ ਅਤੇ ਉਹ (ਰੱਬ ਤੋਂ) ਡਰਦਾ ਵੀ ਹੈ।
10فَأَنتَ عَنْهُ تَلَهَّىٰ
10਼ ਉਸ ਤੋਂ ਤੁਸੀਂ ਬੇਰੁਖੀ ਵਾਲਾ ਵਰਤਾਓ ਕਰਦੇ ਹੋ
11كَلَّا إِنَّهَا تَذْكِرَةٌ
11਼ ਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ ਨਸੀਹਤ ਦੀ ਕਿਤਾਬ ਹੈ।
ਅਬਸਕੁਰਾਨ ਸੂਚੀ
42ਆਇਤ
MeccanRevelation
9ਆਇਤ

ਅਨੁਵਾਦ — ਅਬਸ 9

ਸੂਰਾ ਅਬਸ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ਉਹ (ਰੱਬ ਤੋਂ) ਡਰਦਾ ਵੀ ਹੈ।

ਸੂਰਾ ਆਇਤ 9/42 — ਸੂਰਾ ਅਬਸ عبس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਬਸ ਸੁਣੋ, ਸੂਰਾ ਅਬਸ ਅਨੁਵਾਦ, ਸੂਰਾ ਅਬਸ mp3, ਸੂਰਾ ਅਬਸ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers