ਅਤ-ਤਕਵੀਰ · 10/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
وَإِذَا الصُّحُفُ نُشِرَتْ ۝١٠
Wa izas suhufu nushirat
📖 ਪੰਜਾਬੀ ਵਿੱਚ
10਼ ਜਦੋਂ ਕਰਮ-ਪੱਤਰ ਖੋਲੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਤ-ਤਕਵੀਰ

8وَإِذَا الْمَوْءُودَةُ سُئِلَتْ
8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । 2
9بِأَيِّ ذَنبٍ قُتِلَتْ
9਼ ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ ?
10وَإِذَا الصُّحُفُ نُشِرَتْ
10਼ ਜਦੋਂ ਕਰਮ-ਪੱਤਰ ਖੋਲੇ ਜਾਣਗੇ।
11وَإِذَا السَّمَاءُ كُشِطَتْ
11਼ ਜਦੋਂ ਅਕਾਸ਼ ਦੀ ਖੱਲ (ਪੜਦਾ) ਉਤਾਰ ਦਿੱਤਾ ਜਾਵੇਗਾ।
12وَإِذَا الْجَحِيمُ سُعِّرَتْ
12਼ ਜਦੋਂ ਨਰਕ (ਅੱਗ ਨਾਲ) ਭੜਕਾਈ ਜਾਵੇਗੀ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
10ਆਇਤ

ਅਨੁਵਾਦ — ਅਤ-ਤਕਵੀਰ 10

ਸੂਰਾ ਅਤ-ਤਕਵੀਰ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜਦੋਂ ਕਰਮ-ਪੱਤਰ ਖੋਲੇ ਜਾਣਗੇ।

ਸੂਰਾ ਆਇਤ 10/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers