ਅਤ-ਤਕਵੀਰ · 14/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
عَلِمَتْ نَفْسٌ مَّا أَحْضَرَتْ ۝١٤
Alimat nafsum maaa ahdarat
📖 ਪੰਜਾਬੀ ਵਿੱਚ
14਼ ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ ਲੈਕੇ ਆਇਆ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਤ-ਤਕਵੀਰ

12وَإِذَا الْجَحِيمُ سُعِّرَتْ
12਼ ਜਦੋਂ ਨਰਕ (ਅੱਗ ਨਾਲ) ਭੜਕਾਈ ਜਾਵੇਗੀ।
13وَإِذَا الْجَنَّةُ أُزْلِفَتْ
13਼ ਜਦੋਂ ਸਵਰਗ ਨੇੜੇ ਕਰ ਦਿੱਤੀ ਜਾਵੇਗੀ।
14عَلِمَتْ نَفْسٌ مَّا أَحْضَرَتْ
14਼ ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ ਲੈਕੇ ਆਇਆ ਹੈ ?
15فَلَا أُقْسِمُ بِالْخُنَّسِ
15਼ ਸੋ ਮੈਂ ਸਹੁੰ ਖਾਂਦਾ ਹਾਂ ਪਿਛਾਂਹ ਹਟਣ ਵਾਲੇ।
16الْجَوَارِ الْكُنَّسِ
16਼ ਤੁਰਨ-ਫਿਰਣ ਵਾਲੇ ਤੇ ਲੁਕ ਜਾਣ ਵਾਲੇ ਤਾਰਿਆਂ ਦੀ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
14ਆਇਤ

ਅਨੁਵਾਦ — ਅਤ-ਤਕਵੀਰ 14

ਸੂਰਾ ਅਤ-ਤਕਵੀਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ…

ਸੂਰਾ ਆਇਤ 14/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers