ਅਤ-ਤਕਵੀਰ · 15/29
ਅਨੁਵਾਦ ਉਚਾਰਨ — ਅਤ-ਤਕਵੀਰ
فَلَا أُقْسِمُ بِالْخُنَّسِ ۝١٥
Falaaa uqsimu bil khunnas
📖 ਪੰਜਾਬੀ ਵਿੱਚ
15਼ ਸੋ ਮੈਂ ਸਹੁੰ ਖਾਂਦਾ ਹਾਂ ਪਿਛਾਂਹ ਹਟਣ ਵਾਲੇ।

🎧 ਸੁਣੋ


📜 ਆਇਤ 13-17 — ਅਤ-ਤਕਵੀਰ

13وَإِذَا الْجَنَّةُ أُزْلِفَتْ
13਼ ਜਦੋਂ ਸਵਰਗ ਨੇੜੇ ਕਰ ਦਿੱਤੀ ਜਾਵੇਗੀ।
14عَلِمَتْ نَفْسٌ مَّا أَحْضَرَتْ
14਼ ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ ਲੈਕੇ ਆਇਆ ਹੈ ?
15فَلَا أُقْسِمُ بِالْخُنَّسِ
15਼ ਸੋ ਮੈਂ ਸਹੁੰ ਖਾਂਦਾ ਹਾਂ ਪਿਛਾਂਹ ਹਟਣ ਵਾਲੇ।
16الْجَوَارِ الْكُنَّسِ
16਼ ਤੁਰਨ-ਫਿਰਣ ਵਾਲੇ ਤੇ ਲੁਕ ਜਾਣ ਵਾਲੇ ਤਾਰਿਆਂ ਦੀ।
17وَاللَّيْلِ إِذَا عَسْعَسَ
17਼ ਅਤੇ ਰਾਤ ਦੀ ਜਦੋਂ ਉਹ ਚਲੀ ਜਾਂਦੀ ਹੈ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
15ਆਇਤ

ਅਨੁਵਾਦ — ਅਤ-ਤਕਵੀਰ 15

ਸੂਰਾ ਅਤ-ਤਕਵੀਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਸੋ ਮੈਂ ਸਹੁੰ ਖਾਂਦਾ ਹਾਂ ਪਿਛਾਂਹ ਹਟਣ ਵਾਲੇ।

ਸੂਰਾ ਆਇਤ 15/29 — ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਕਵੀਰ ਸੁਣੋ, ਅਤ-ਤਕਵੀਰ ਅਨੁਵਾਦ, ਅਤ-ਤਕਵੀਰ mp3, ਅਤ-ਤਕਵੀਰ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers