ਅਤ-ਤਕਵੀਰ · 19/29
ਅਨੁਵਾਦ ਉਚਾਰਨ — ਅਤ-ਤਕਵੀਰ
إِنَّهُ لَقَوْلُ رَسُولٍ كَرِيمٍ ۝١٩
Innahoo laqawlu rasoolin kareem
📖 ਪੰਜਾਬੀ ਵਿੱਚ
19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।

🎧 ਸੁਣੋ


📜 ਆਇਤ 17-21 — ਅਤ-ਤਕਵੀਰ

17وَاللَّيْلِ إِذَا عَسْعَسَ
17਼ ਅਤੇ ਰਾਤ ਦੀ ਜਦੋਂ ਉਹ ਚਲੀ ਜਾਂਦੀ ਹੈ।
18وَالصُّبْحِ إِذَا تَنَفَّسَ
18਼ ਅਤੇ ਪਹੁ ਦੀ ਜਦੋਂ ਉਹ ਰੋਸ਼ਣ ਹੁੰਦੀ ਹੈ।
19إِنَّهُ لَقَوْلُ رَسُولٍ كَرِيمٍ
19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।
20ذِي قُوَّةٍ عِندَ ذِي الْعَرْشِ مَكِينٍ
20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।
21مُّطَاعٍ ثَمَّ أَمِينٍ
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
19ਆਇਤ

ਅਨੁਵਾਦ — ਅਤ-ਤਕਵੀਰ 19

ਸੂਰਾ ਅਤ-ਤਕਵੀਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ)…

ਸੂਰਾ ਆਇਤ 19/29 — ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਕਵੀਰ ਸੁਣੋ, ਅਤ-ਤਕਵੀਰ ਅਨੁਵਾਦ, ਅਤ-ਤਕਵੀਰ mp3, ਅਤ-ਤਕਵੀਰ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers