ਅਤ-ਤਕਵੀਰ · 20/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
ذِي قُوَّةٍ عِندَ ذِي الْعَرْشِ مَكِينٍ ۝٢٠
Zee quwwatin `inda zil `arshi makeen
📖 ਪੰਜਾਬੀ ਵਿੱਚ
20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਤ-ਤਕਵੀਰ

18وَالصُّبْحِ إِذَا تَنَفَّسَ
18਼ ਅਤੇ ਪਹੁ ਦੀ ਜਦੋਂ ਉਹ ਰੋਸ਼ਣ ਹੁੰਦੀ ਹੈ।
19إِنَّهُ لَقَوْلُ رَسُولٍ كَرِيمٍ
19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।
20ذِي قُوَّةٍ عِندَ ذِي الْعَرْشِ مَكِينٍ
20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।
21مُّطَاعٍ ثَمَّ أَمِينٍ
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।
22وَمَا صَاحِبُكُم بِمَجْنُونٍ
22਼ (ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
20ਆਇਤ

ਅਨੁਵਾਦ — ਅਤ-ਤਕਵੀਰ 20

ਸੂਰਾ ਅਤ-ਤਕਵੀਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ…

ਸੂਰਾ ਆਇਤ 20/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers