ਅਤ-ਤਕਵੀਰ · 21/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
مُّطَاعٍ ثَمَّ أَمِينٍ ۝٢١
Mutaa`in samma ameen
📖 ਪੰਜਾਬੀ ਵਿੱਚ
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਤ-ਤਕਵੀਰ

19إِنَّهُ لَقَوْلُ رَسُولٍ كَرِيمٍ
19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।
20ذِي قُوَّةٍ عِندَ ذِي الْعَرْشِ مَكِينٍ
20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।
21مُّطَاعٍ ثَمَّ أَمِينٍ
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।
22وَمَا صَاحِبُكُم بِمَجْنُونٍ
22਼ (ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।
23وَلَقَدْ رَآهُ بِالْأُفُقِ الْمُبِينِ
23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
21ਆਇਤ

ਅਨੁਵਾਦ — ਅਤ-ਤਕਵੀਰ 21

ਸੂਰਾ ਅਤ-ਤਕਵੀਰ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ…

ਸੂਰਾ ਆਇਤ 21/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers