ਅਤ-ਤਕਵੀਰ · 23/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
وَلَقَدْ رَآهُ بِالْأُفُقِ الْمُبِينِ ۝٢٣
Wa laqad ra aahu bilufuqil mubeen
📖 ਪੰਜਾਬੀ ਵਿੱਚ
23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਤ-ਤਕਵੀਰ

21مُّطَاعٍ ثَمَّ أَمِينٍ
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।
22وَمَا صَاحِبُكُم بِمَجْنُونٍ
22਼ (ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।
23وَلَقَدْ رَآهُ بِالْأُفُقِ الْمُبِينِ
23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।
24وَمَا هُوَ عَلَى الْغَيْبِ بِضَنِينٍ
24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।
25وَمَا هُوَ بِقَوْلِ شَيْطَانٍ رَّجِيمٍ
25਼ ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
23ਆਇਤ

ਅਨੁਵਾਦ — ਅਤ-ਤਕਵੀਰ 23

ਸੂਰਾ ਅਤ-ਤਕਵੀਰ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ…

ਸੂਰਾ ਆਇਤ 23/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers