ਅਤ-ਤਕਵੀਰ · 24/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
وَمَا هُوَ عَلَى الْغَيْبِ بِضَنِينٍ ۝٢٤
Wa maa huwa `alal ghaibi bidaneen
📖 ਪੰਜਾਬੀ ਵਿੱਚ
24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਤ-ਤਕਵੀਰ

22وَمَا صَاحِبُكُم بِمَجْنُونٍ
22਼ (ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।
23وَلَقَدْ رَآهُ بِالْأُفُقِ الْمُبِينِ
23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।
24وَمَا هُوَ عَلَى الْغَيْبِ بِضَنِينٍ
24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।
25وَمَا هُوَ بِقَوْلِ شَيْطَانٍ رَّجِيمٍ
25਼ ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।
26فَأَيْنَ تَذْهَبُونَ
26਼ ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
24ਆਇਤ

ਅਨੁਵਾਦ — ਅਤ-ਤਕਵੀਰ 24

ਸੂਰਾ ਅਤ-ਤਕਵੀਰ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ…

ਸੂਰਾ ਆਇਤ 24/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers