ਅਤ-ਤਕਵੀਰ · 26/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
فَأَيْنَ تَذْهَبُونَ ۝٢٦
Fa ayna tazhaboon
📖 ਪੰਜਾਬੀ ਵਿੱਚ
26਼ ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਤ-ਤਕਵੀਰ

24وَمَا هُوَ عَلَى الْغَيْبِ بِضَنِينٍ
24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।
25وَمَا هُوَ بِقَوْلِ شَيْطَانٍ رَّجِيمٍ
25਼ ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।
26فَأَيْنَ تَذْهَبُونَ
26਼ ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?
27إِنْ هُوَ إِلَّا ذِكْرٌ لِّلْعَالَمِينَ
27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1
28لِمَن شَاءَ مِنكُمْ أَن يَسْتَقِيمَ
28਼ (ਪਰ ਇਹ ਉਸ ਲਈ ਹੈ) ਜਿਹੜਾ ਤੁਹਾਡੇ ’ਚੋਂ ਸਿੱਧੇ ਰਾਹ ਤੁਰਨਾ ਚਾਹੁੰਦਾ ਹੈ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
26ਆਇਤ

ਅਨੁਵਾਦ — ਅਤ-ਤਕਵੀਰ 26

ਸੂਰਾ ਅਤ-ਤਕਵੀਰ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?

ਸੂਰਾ ਆਇਤ 26/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers