ਅਤ-ਤਕਵੀਰ · 27/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
إِنْ هُوَ إِلَّا ذِكْرٌ لِّلْعَالَمِينَ ۝٢٧
In huwa illaa zikrul lil`aalameen
📖 ਪੰਜਾਬੀ ਵਿੱਚ
27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਤ-ਤਕਵੀਰ

25وَمَا هُوَ بِقَوْلِ شَيْطَانٍ رَّجِيمٍ
25਼ ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।
26فَأَيْنَ تَذْهَبُونَ
26਼ ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?
27إِنْ هُوَ إِلَّا ذِكْرٌ لِّلْعَالَمِينَ
27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1
28لِمَن شَاءَ مِنكُمْ أَن يَسْتَقِيمَ
28਼ (ਪਰ ਇਹ ਉਸ ਲਈ ਹੈ) ਜਿਹੜਾ ਤੁਹਾਡੇ ’ਚੋਂ ਸਿੱਧੇ ਰਾਹ ਤੁਰਨਾ ਚਾਹੁੰਦਾ ਹੈ।
29وَمَا تَشَاءُونَ إِلَّا أَن يَشَاءَ اللَّهُ رَبُّ الْعَالَمِينَ
29਼ ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ ਤੁਸੀਂ ਕੁਝ ਨਹੀਂ ਕਰ ਸਕਦੇ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
27ਆਇਤ

ਅਨੁਵਾਦ — ਅਤ-ਤਕਵੀਰ 27

ਸੂਰਾ ਅਤ-ਤਕਵੀਰ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1

ਸੂਰਾ ਆਇਤ 27/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers