ਅਤ-ਤਕਵੀਰ · 29/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
وَمَا تَشَاءُونَ إِلَّا أَن يَشَاءَ اللَّهُ رَبُّ الْعَالَمِينَ ۝٢٩
Wa maa tashaaa`oona illaaa ai yashaaa `al laahu Rabbul `Aalameen
📖 ਪੰਜਾਬੀ ਵਿੱਚ
29਼ ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ ਤੁਸੀਂ ਕੁਝ ਨਹੀਂ ਕਰ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-29 — ਸੂਰਾ ਅਤ-ਤਕਵੀਰ

27إِنْ هُوَ إِلَّا ذِكْرٌ لِّلْعَالَمِينَ
27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1
28لِمَن شَاءَ مِنكُمْ أَن يَسْتَقِيمَ
28਼ (ਪਰ ਇਹ ਉਸ ਲਈ ਹੈ) ਜਿਹੜਾ ਤੁਹਾਡੇ ’ਚੋਂ ਸਿੱਧੇ ਰਾਹ ਤੁਰਨਾ ਚਾਹੁੰਦਾ ਹੈ।
29وَمَا تَشَاءُونَ إِلَّا أَن يَشَاءَ اللَّهُ رَبُّ الْعَالَمِينَ
29਼ ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ ਤੁਸੀਂ ਕੁਝ ਨਹੀਂ ਕਰ ਸਕਦੇ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
29ਆਇਤ

ਅਨੁਵਾਦ — ਅਤ-ਤਕਵੀਰ 29

ਸੂਰਾ ਅਤ-ਤਕਵੀਰ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ…

ਸੂਰਾ ਆਇਤ 29/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 27–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers