ਅਤ-ਤਕਵੀਰ · 5/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
وَإِذَا الْوُحُوشُ حُشِرَتْ ۝٥
Wa izal wuhooshu hushirat
📖 ਪੰਜਾਬੀ ਵਿੱਚ
5਼ ਜਦੋਂ ਜੰਗਲੀ ਜਾਨਵਰਾਂ ਨੂੰ ਇਕੱਤਰਤ ਕੀਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਤ-ਤਕਵੀਰ

3وَإِذَا الْجِبَالُ سُيِّرَتْ
3਼ ਜਦੋਂ ਪਹਾੜਾਂ ਨੂੰ ਤੋਰਿਆ ਜਾਵੇਗਾ।
4وَإِذَا الْعِشَارُ عُطِّلَتْ
4਼ ਜਦੋਂ ਦਸ-ਦਸ ਮਹੀਨਿਆਂ ਦੀਆਂ ਗਭਣ ਊਂਠਣੀਆਂ ਨੂੰ ਐਵੇਂ ਖੁੱਲ੍ਹਾ ਹੀ ਛੱਡ ਦਿੱਤਾ ਜਾਵੇਗਾ।
5وَإِذَا الْوُحُوشُ حُشِرَتْ
5਼ ਜਦੋਂ ਜੰਗਲੀ ਜਾਨਵਰਾਂ ਨੂੰ ਇਕੱਤਰਤ ਕੀਤਾ ਜਾਵੇਗਾ।
6وَإِذَا الْبِحَارُ سُجِّرَتْ
6਼ ਜਦੋਂ ਸਮੁੰਦਰਾਂ ਨੂੰ ਭੜਕਾ ਦਿੱਤਾ ਜਾਵੇਗਾ।
7وَإِذَا النُّفُوسُ زُوِّجَتْ
7਼ ਜਦੋਂ ਰੂਹਾਂ ਨੂੰ (ਸਰੀਰ ਨਾਲ) ਜੋੜ ਦਿੱਤਾ ਜਾਵੇਗਾ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
5ਆਇਤ

ਅਨੁਵਾਦ — ਅਤ-ਤਕਵੀਰ 5

ਸੂਰਾ ਅਤ-ਤਕਵੀਰ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜਦੋਂ ਜੰਗਲੀ ਜਾਨਵਰਾਂ ਨੂੰ ਇਕੱਤਰਤ ਕੀਤਾ ਜਾਵੇਗਾ।

ਸੂਰਾ ਆਇਤ 5/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers