ਅਤ-ਤਕਵੀਰ · 8/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
وَإِذَا الْمَوْءُودَةُ سُئِلَتْ ۝٨
Wa izal maw`oodatu su`ilat
📖 ਪੰਜਾਬੀ ਵਿੱਚ
8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਤ-ਤਕਵੀਰ

6وَإِذَا الْبِحَارُ سُجِّرَتْ
6਼ ਜਦੋਂ ਸਮੁੰਦਰਾਂ ਨੂੰ ਭੜਕਾ ਦਿੱਤਾ ਜਾਵੇਗਾ।
7وَإِذَا النُّفُوسُ زُوِّجَتْ
7਼ ਜਦੋਂ ਰੂਹਾਂ ਨੂੰ (ਸਰੀਰ ਨਾਲ) ਜੋੜ ਦਿੱਤਾ ਜਾਵੇਗਾ।
8وَإِذَا الْمَوْءُودَةُ سُئِلَتْ
8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । 2
9بِأَيِّ ذَنبٍ قُتِلَتْ
9਼ ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ ?
10وَإِذَا الصُّحُفُ نُشِرَتْ
10਼ ਜਦੋਂ ਕਰਮ-ਪੱਤਰ ਖੋਲੇ ਜਾਣਗੇ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
8ਆਇਤ

ਅਨੁਵਾਦ — ਅਤ-ਤਕਵੀਰ 8

ਸੂਰਾ ਅਤ-ਤਕਵੀਰ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ…

ਸੂਰਾ ਆਇਤ 8/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers