ਅਤ-ਤਕਵੀਰ · 9/29
ਅਨੁਵਾਦ ਉਚਾਰਨ — ਸੂਰਾ ਅਤ-ਤਕਵੀਰ
بِأَيِّ ذَنبٍ قُتِلَتْ ۝٩
Bi ayyi zambin qutilat
📖 ਪੰਜਾਬੀ ਵਿੱਚ
9਼ ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਤ-ਤਕਵੀਰ

7وَإِذَا النُّفُوسُ زُوِّجَتْ
7਼ ਜਦੋਂ ਰੂਹਾਂ ਨੂੰ (ਸਰੀਰ ਨਾਲ) ਜੋੜ ਦਿੱਤਾ ਜਾਵੇਗਾ।
8وَإِذَا الْمَوْءُودَةُ سُئِلَتْ
8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । 2
9بِأَيِّ ذَنبٍ قُتِلَتْ
9਼ ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ ?
10وَإِذَا الصُّحُفُ نُشِرَتْ
10਼ ਜਦੋਂ ਕਰਮ-ਪੱਤਰ ਖੋਲੇ ਜਾਣਗੇ।
11وَإِذَا السَّمَاءُ كُشِطَتْ
11਼ ਜਦੋਂ ਅਕਾਸ਼ ਦੀ ਖੱਲ (ਪੜਦਾ) ਉਤਾਰ ਦਿੱਤਾ ਜਾਵੇਗਾ।
ਅਤ-ਤਕਵੀਰਕੁਰਾਨ ਸੂਚੀ
29ਆਇਤ
MeccanRevelation
9ਆਇਤ

ਅਨੁਵਾਦ — ਅਤ-ਤਕਵੀਰ 9

ਸੂਰਾ ਅਤ-ਤਕਵੀਰ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ…

ਸੂਰਾ ਆਇਤ 9/29 — ਸੂਰਾ ਅਤ-ਤਕਵੀਰ التكوير (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਵੀਰ ਸੁਣੋ, ਸੂਰਾ ਅਤ-ਤਕਵੀਰ ਅਨੁਵਾਦ, ਸੂਰਾ ਅਤ-ਤਕਵੀਰ mp3, ਸੂਰਾ ਅਤ-ਤਕਵੀਰ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers