ਅਲ-ਇਨਫ਼ਿਤਾਰ · 4/19
ਅਨੁਵਾਦ ਉਚਾਰਨ — ਸੂਰਾ ਅਲ-ਇਨਫ਼ਿਤਾਰ
وَإِذَا الْقُبُورُ بُعْثِرَتْ ۝٤
Wa izal qubooru bu`sirat
📖 ਪੰਜਾਬੀ ਵਿੱਚ
4਼ ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਇਨਫ਼ਿਤਾਰ

2وَإِذَا الْكَوَاكِبُ انتَثَرَتْ
2਼ ਜਦੋਂ ਤਾਰੇ ਖਿਲਰ ਜਾਣਗੇ।
3وَإِذَا الْبِحَارُ فُجِّرَتْ
3਼ ਜਦੋਂ ਸਮੁੰਦਰਾਂ ਨੂੰ ਪਾਟ ਦਿੱਤਾ ਜਾਵੇਗਾ।
4وَإِذَا الْقُبُورُ بُعْثِرَتْ
4਼ ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।
5عَلِمَتْ نَفْسٌ مَّا قَدَّمَتْ وَأَخَّرَتْ
5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।
6يَا أَيُّهَا الْإِنسَانُ مَا غَرَّكَ بِرَبِّكَ الْكَرِيمِ
6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?
ਅਲ-ਇਨਫ਼ਿਤਾਰਕੁਰਾਨ ਸੂਚੀ
19ਆਇਤ
MeccanRevelation
4ਆਇਤ

ਅਨੁਵਾਦ — ਅਲ-ਇਨਫ਼ਿਤਾਰ 4

ਸੂਰਾ ਅਲ-ਇਨਫ਼ਿਤਾਰ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।

ਸੂਰਾ ਆਇਤ 4/19 — ਸੂਰਾ ਅਲ-ਇਨਫ਼ਿਤਾਰ الإنفطار (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਫ਼ਿਤਾਰ ਸੁਣੋ, ਸੂਰਾ ਅਲ-ਇਨਫ਼ਿਤਾਰ ਅਨੁਵਾਦ, ਸੂਰਾ ਅਲ-ਇਨਫ਼ਿਤਾਰ mp3, ਸੂਰਾ ਅਲ-ਇਨਫ਼ਿਤਾਰ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers