ਅਲ-ਇਨਫ਼ਿਤਾਰ · 5/19
ਅਨੁਵਾਦ ਉਚਾਰਨ — ਸੂਰਾ ਅਲ-ਇਨਫ਼ਿਤਾਰ
عَلِمَتْ نَفْسٌ مَّا قَدَّمَتْ وَأَخَّرَتْ ۝٥
Alimat nafsum maa qaddamat wa akhkharat
📖 ਪੰਜਾਬੀ ਵਿੱਚ
5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਇਨਫ਼ਿਤਾਰ

3وَإِذَا الْبِحَارُ فُجِّرَتْ
3਼ ਜਦੋਂ ਸਮੁੰਦਰਾਂ ਨੂੰ ਪਾਟ ਦਿੱਤਾ ਜਾਵੇਗਾ।
4وَإِذَا الْقُبُورُ بُعْثِرَتْ
4਼ ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।
5عَلِمَتْ نَفْسٌ مَّا قَدَّمَتْ وَأَخَّرَتْ
5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।
6يَا أَيُّهَا الْإِنسَانُ مَا غَرَّكَ بِرَبِّكَ الْكَرِيمِ
6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?
7الَّذِي خَلَقَكَ فَسَوَّاكَ فَعَدَلَكَ
7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।
ਅਲ-ਇਨਫ਼ਿਤਾਰਕੁਰਾਨ ਸੂਚੀ
19ਆਇਤ
MeccanRevelation
5ਆਇਤ

ਅਨੁਵਾਦ — ਅਲ-ਇਨਫ਼ਿਤਾਰ 5

ਸੂਰਾ ਅਲ-ਇਨਫ਼ਿਤਾਰ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ…

ਸੂਰਾ ਆਇਤ 5/19 — ਸੂਰਾ ਅਲ-ਇਨਫ਼ਿਤਾਰ الإنفطار (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਫ਼ਿਤਾਰ ਸੁਣੋ, ਸੂਰਾ ਅਲ-ਇਨਫ਼ਿਤਾਰ ਅਨੁਵਾਦ, ਸੂਰਾ ਅਲ-ਇਨਫ਼ਿਤਾਰ mp3, ਸੂਰਾ ਅਲ-ਇਨਫ਼ਿਤਾਰ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers