ਅਲ-ਇਨਫ਼ਿਤਾਰ · 6/19
ਅਨੁਵਾਦ ਉਚਾਰਨ — ਸੂਰਾ ਅਲ-ਇਨਫ਼ਿਤਾਰ
يَا أَيُّهَا الْإِنسَانُ مَا غَرَّكَ بِرَبِّكَ الْكَرِيمِ ۝٦
Yaaa ayyuhal insaaanu maa gharraka bi Rabbikal kareem
📖 ਪੰਜਾਬੀ ਵਿੱਚ
6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਇਨਫ਼ਿਤਾਰ

4وَإِذَا الْقُبُورُ بُعْثِرَتْ
4਼ ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।
5عَلِمَتْ نَفْسٌ مَّا قَدَّمَتْ وَأَخَّرَتْ
5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।
6يَا أَيُّهَا الْإِنسَانُ مَا غَرَّكَ بِرَبِّكَ الْكَرِيمِ
6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?
7الَّذِي خَلَقَكَ فَسَوَّاكَ فَعَدَلَكَ
7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।
8فِي أَيِّ صُورَةٍ مَّا شَاءَ رَكَّبَكَ
8਼ ਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।
ਅਲ-ਇਨਫ਼ਿਤਾਰਕੁਰਾਨ ਸੂਚੀ
19ਆਇਤ
MeccanRevelation
6ਆਇਤ

ਅਨੁਵਾਦ — ਅਲ-ਇਨਫ਼ਿਤਾਰ 6

ਸੂਰਾ ਅਲ-ਇਨਫ਼ਿਤਾਰ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ…

ਸੂਰਾ ਆਇਤ 6/19 — ਸੂਰਾ ਅਲ-ਇਨਫ਼ਿਤਾਰ الإنفطار (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਫ਼ਿਤਾਰ ਸੁਣੋ, ਸੂਰਾ ਅਲ-ਇਨਫ਼ਿਤਾਰ ਅਨੁਵਾਦ, ਸੂਰਾ ਅਲ-ਇਨਫ਼ਿਤਾਰ mp3, ਸੂਰਾ ਅਲ-ਇਨਫ਼ਿਤਾਰ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers