ਅਲ-ਇਨਫ਼ਿਤਾਰ · 7/19
ਅਨੁਵਾਦ ਉਚਾਰਨ — ਸੂਰਾ ਅਲ-ਇਨਫ਼ਿਤਾਰ
الَّذِي خَلَقَكَ فَسَوَّاكَ فَعَدَلَكَ ۝٧
Allazee khalaqaka fasaw waaka fa`adalak
📖 ਪੰਜਾਬੀ ਵਿੱਚ
7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਇਨਫ਼ਿਤਾਰ

5عَلِمَتْ نَفْسٌ مَّا قَدَّمَتْ وَأَخَّرَتْ
5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।
6يَا أَيُّهَا الْإِنسَانُ مَا غَرَّكَ بِرَبِّكَ الْكَرِيمِ
6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?
7الَّذِي خَلَقَكَ فَسَوَّاكَ فَعَدَلَكَ
7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।
8فِي أَيِّ صُورَةٍ مَّا شَاءَ رَكَّبَكَ
8਼ ਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।
9كَلَّا بَلْ تُكَذِّبُونَ بِالدِّينِ
9਼ (ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।
ਅਲ-ਇਨਫ਼ਿਤਾਰਕੁਰਾਨ ਸੂਚੀ
19ਆਇਤ
MeccanRevelation
7ਆਇਤ

ਅਨੁਵਾਦ — ਅਲ-ਇਨਫ਼ਿਤਾਰ 7

ਸੂਰਾ ਅਲ-ਇਨਫ਼ਿਤਾਰ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ…

ਸੂਰਾ ਆਇਤ 7/19 — ਸੂਰਾ ਅਲ-ਇਨਫ਼ਿਤਾਰ الإنفطار (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਫ਼ਿਤਾਰ ਸੁਣੋ, ਸੂਰਾ ਅਲ-ਇਨਫ਼ਿਤਾਰ ਅਨੁਵਾਦ, ਸੂਰਾ ਅਲ-ਇਨਫ਼ਿਤਾਰ mp3, ਸੂਰਾ ਅਲ-ਇਨਫ਼ਿਤਾਰ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers