ਅਲ-ਇਨਫ਼ਿਤਾਰ · 9/19
ਅਨੁਵਾਦ ਉਚਾਰਨ — ਸੂਰਾ ਅਲ-ਇਨਫ਼ਿਤਾਰ
كَلَّا بَلْ تُكَذِّبُونَ بِالدِّينِ ۝٩
Kalla bal tukazziboona bid deen
📖 ਪੰਜਾਬੀ ਵਿੱਚ
9਼ (ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਇਨਫ਼ਿਤਾਰ

7الَّذِي خَلَقَكَ فَسَوَّاكَ فَعَدَلَكَ
7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।
8فِي أَيِّ صُورَةٍ مَّا شَاءَ رَكَّبَكَ
8਼ ਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।
9كَلَّا بَلْ تُكَذِّبُونَ بِالدِّينِ
9਼ (ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।
10وَإِنَّ عَلَيْكُمْ لَحَافِظِينَ
10਼ ਜਦ ਕਿ ਤੁਹਾਡੇ ਉੱਤੇ ਨਿਗਰਾਨੀ ਲਈ (ਫ਼ਰਿਸ਼ਤੇ) ਨਿਯਤ ਕੀਤੇ ਹੋਏ ਹਨ।
11كِرَامًا كَاتِبِينَ
11਼ (ਉਹ) ਪਤਵੰਤੇ ਲਿਖਾਰੀ ਹਨ।
ਅਲ-ਇਨਫ਼ਿਤਾਰਕੁਰਾਨ ਸੂਚੀ
19ਆਇਤ
MeccanRevelation
9ਆਇਤ

ਅਨੁਵਾਦ — ਅਲ-ਇਨਫ਼ਿਤਾਰ 9

ਸੂਰਾ ਅਲ-ਇਨਫ਼ਿਤਾਰ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ…

ਸੂਰਾ ਆਇਤ 9/19 — ਸੂਰਾ ਅਲ-ਇਨਫ਼ਿਤਾਰ الإنفطار (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਫ਼ਿਤਾਰ ਸੁਣੋ, ਸੂਰਾ ਅਲ-ਇਨਫ਼ਿਤਾਰ ਅਨੁਵਾਦ, ਸੂਰਾ ਅਲ-ਇਨਫ਼ਿਤਾਰ mp3, ਸੂਰਾ ਅਲ-ਇਨਫ਼ਿਤਾਰ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers