ਅਲ-ਮੁਤਫ਼ਫ਼ਿਫ਼ੀਨ · 1/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
وَيْلٌ لِّلْمُطَفِّفِينَ ۝١
Wailul lil mutaffifeen
📖 ਪੰਜਾਬੀ ਵਿੱਚ
1਼ ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ) ਤਬਾਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਮੁਤਫ਼ਫ਼ਿਫ਼ੀਨ

1وَيْلٌ لِّلْمُطَفِّفِينَ
1਼ ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ) ਤਬਾਹੀ ਹੈ।
2الَّذِينَ إِذَا اكْتَالُوا عَلَى النَّاسِ يَسْتَوْفُونَ
2਼ ਉਹ ਜਦੋਂ ਲੋਕਾਂ ਤੋਂ ਲੈਂਦੇ ਹਨ ਤਾਂ ਪੂਰਾ ਮਿਣ ਕੇ ਲੈਂਦੇ ਹਨ।
3وَإِذَا كَالُوهُمْ أَو وَّزَنُوهُمْ يُخْسِرُونَ
3਼ ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
1ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 1

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ)…

ਸੂਰਾ ਆਇਤ 1/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers