ਅਲ-ਮੁਤਫ਼ਫ਼ਿਫ਼ੀਨ · 12/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
وَمَا يُكَذِّبُ بِهِ إِلَّا كُلُّ مُعْتَدٍ أَثِيمٍ ۝١٢
Wa maa yukazzibu biheee illaa kullu mu`tadin aseem
📖 ਪੰਜਾਬੀ ਵਿੱਚ
12਼ ਅਤੇ ਇਸ (ਦਿਹਾੜੇ) ਨੂੰ ਕੇਵਲ ਹੱਦੋਂ ਟੱਪਿਆ ਪਾਪੀ ਹੀ ਝੁਠਲਾਉਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਮੁਤਫ਼ਫ਼ਿਫ਼ੀਨ

10وَيْلٌ يَوْمَئِذٍ لِّلْمُكَذِّبِينَ
10਼ ਤਬਾਹੀ ਹੈ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ।
11الَّذِينَ يُكَذِّبُونَ بِيَوْمِ الدِّينِ
11਼ (ਉਹਨਾਂ ਲੋਕਾਂ) ਲਈ ਜਿਹੜੇ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਲਾਉਂਦੇ ਹਨ।
12وَمَا يُكَذِّبُ بِهِ إِلَّا كُلُّ مُعْتَدٍ أَثِيمٍ
12਼ ਅਤੇ ਇਸ (ਦਿਹਾੜੇ) ਨੂੰ ਕੇਵਲ ਹੱਦੋਂ ਟੱਪਿਆ ਪਾਪੀ ਹੀ ਝੁਠਲਾਉਂਦਾ ਹੈ।
13إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
13਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਆਖਦਾ ਹੈ ਕਿ ਇਹ ਤਾਂ ਪਹਿਲੇ ਲੋਕਾਂ ਦੀਆਂ ਕਹਾਣੀਆਂ ਹਨ।
14كَلَّا ۖ بَلْ ۜ رَانَ عَلَىٰ قُلُوبِهِم مَّا كَانُوا يَكْسِبُونَ
14਼ ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ। 1
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
12ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 12

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਤੇ ਇਸ (ਦਿਹਾੜੇ) ਨੂੰ ਕੇਵਲ ਹੱਦੋਂ ਟੱਪਿਆ ਪਾਪੀ ਹੀ…

ਸੂਰਾ ਆਇਤ 12/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers