ਅਲ-ਮੁਤਫ਼ਫ਼ਿਫ਼ੀਨ · 14/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
كَلَّا ۖ بَلْ ۜ رَانَ عَلَىٰ قُلُوبِهِم مَّا كَانُوا يَكْسِبُونَ ۝١٤
Kallaa bal raana `alaa quloobihim maa kaanoo yaksiboon
📖 ਪੰਜਾਬੀ ਵਿੱਚ
14਼ ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ। 1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਮੁਤਫ਼ਫ਼ਿਫ਼ੀਨ

12وَمَا يُكَذِّبُ بِهِ إِلَّا كُلُّ مُعْتَدٍ أَثِيمٍ
12਼ ਅਤੇ ਇਸ (ਦਿਹਾੜੇ) ਨੂੰ ਕੇਵਲ ਹੱਦੋਂ ਟੱਪਿਆ ਪਾਪੀ ਹੀ ਝੁਠਲਾਉਂਦਾ ਹੈ।
13إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
13਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਆਖਦਾ ਹੈ ਕਿ ਇਹ ਤਾਂ ਪਹਿਲੇ ਲੋਕਾਂ ਦੀਆਂ ਕਹਾਣੀਆਂ ਹਨ।
14كَلَّا ۖ بَلْ ۜ رَانَ عَلَىٰ قُلُوبِهِم مَّا كَانُوا يَكْسِبُونَ
14਼ ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ। 1
15كَلَّا إِنَّهُمْ عَن رَّبِّهِمْ يَوْمَئِذٍ لَّمَحْجُوبُونَ
15਼ ਉੱਕਾ ਹੀ ਨਹੀਂ! ਬੇਸ਼ੱਕ ਉਸ ਦਿਨ ਉਹ (ਇਨਕਾਰੀ) ਆਪਣੇ ਰੱਬ (ਦੇ ਦਰਸ਼ਨਾਂ) ਤੋਂ ਵਾਂਝੇ ਰੱਖੇ ਜਾਣਗੇ।
16ثُمَّ إِنَّهُمْ لَصَالُو الْجَحِيمِ
16਼ ਫੇਰ ਉਹ ਜ਼ਰੂਰ ਹੀ ਨਰਕ ਵਿਚ ਜਾਣਗੇ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
14ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 14

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ…

ਸੂਰਾ ਆਇਤ 14/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers